Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
A-au. ਅਤੇ, ਔਰ। and, also, furthermore. ਉਦਾਹਰਨ: ਲੋਭ ਮੋਹ ਮਾਇਆ ਮਮਤਾ ਫੁਨਿ ਅਉ ਬਿਖਅਨ ਕੀ ਸੇਵਾ ॥ Raga Gaurhee 9, 7, 1:1 (P: 220).
|
SGGS Gurmukhi-English Dictionary |
and.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
ਵ੍ਯ. ਅਤੇ. ਔਰ. ਦੋ ਸ਼ਬਦਾਂ ਦਾ ਯੋਜਕ (ਜੋੜਨ ਵਾਲਾ). “ਦੀਪਕ ਅਉ ਨਟ ਨਾਇਕ ਰਾਗ” (ਕ੍ਰਿਸਨਾਵ) 2. ਸੰ. ਅਪ ਅਤੇ ਅਵ ਦੀ ਥਾਂ ਭੀ ਪੰਜਾਬੀ ਵਿੱਚ ਅਉ ਸ਼ਬਦ ਆਉਂਦਾ ਹੈ. ਜਿਵੇਂ- ਅਪਹਠ ਦੀ ਥਾਂ ਅਉਹਠ, ਅਵਗੁਣ ਦੀ ਥਾਂ ਅਉਗੁਣ, ਅਵਤਾਰ ਦੀ ਥਾਂ ਅਉਤਾਰ, ਅਵਧੂਤ ਦੀ ਥਾਂ ਅਉਧੂਤ ਆਦਿ। 3. ਦੇਖੋ- ਅਉਹਠ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|