Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Apviṫ. ਅਪਵਿਤਰ। impure, unchaste. ਉਦਾਹਰਨ: ਜੋਰਾ ਦਾ ਆਖਿਆ ਪੁਰਖ ਕਮਾਵਦੇ ਸੇ ਅਪਵਿਤ ਅਮੇਧ ਖਲਾ ॥ Raga Gaurhee 4, Vaar 9ਸ, 4, 2:4 (P: 304).
|
Mahan Kosh Encyclopedia |
(ਅਪਵਿਤੁ, ਅਪਵਿਤ੍ਰ) ਵਿ. ਜੋ ਪਵਿਤ੍ਰ ਨਹੀਂ. ਮੈਲਾ. ਨਾਪਾਕ. “ਸੰਤ ਕਾ ਦੋਖੀ ਸਦਾ ਅਪਵਿਤੁ.” (ਸੁਖਮਨੀ) “ਅਪਵਿਤ੍ਰ ਪਵਿਤ੍ਰ ਜਿਨਿ ਤੂ ਕਰਿਆ.” (ਰਾਮ ਅ: ਮਃ ੫). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|