Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Karuṇaa. ਮਿਹਰ, ਦਇਆ। mercy, pity, benevolence. ਉਦਾਹਰਨ: ਦਿਨ ਖਾਤ ਜਾਤ ਬਿਹਾਤ ਪ੍ਰਭ ਬਿਨੁ ਮਿਲਹੁ ਪ੍ਰਭ ਕਰੁਣਾ ਪਤੇ ॥ Raga Aaasaa 5, Chhant 14, 1:3 (P: 462). ਕ੍ਰਿਪਾ ਸਿੰਧੁ ਕਰੁਣਾ ਪ੍ਰਭ ਧਾਰਹੁ ਹਰਿ ਪ੍ਰੇਮ ਭਗਤਿ ਕੋ ਨੇਂਹ ॥ Raga Jaitsaree 5, 10, 1:2 (P: 702).
|
SGGS Gurmukhi-English Dictionary |
embodiment of mercy, merciful, benevolent.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
ਨਾਮ/n. ਕ੍ਰਿਪਾ. ਦਯਾ। 2. ਕਾਵ੍ਯ ਦੇ ਨੌਂ ਰਸਾਂ ਵਿੱਚੋਂ ਇੱਕ ਰਸ. ਦੇਖੋ- ਰਸ ੯. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|