Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi/Hindi to Punjabi-English/Hindi Dictionary |
Kaamḋʰénaa. ਮਨ ਇਛਤ ਪਦਾਰਥ ਦੇਣ ਵਾਲੀ ਸਵਰਗਾਂ ਦੀ ਗਊ ਜੋ ਸਮੁੰਦਰ ਰਿੜਕਨ ਤੇ ਦੇਵਤਿਆਂ ਨੂੰ ਪ੍ਰਾਪਤ ਹੋਈ ਸੀ। elysian cow which the demigods found on churning the sea. ਉਦਾਹਰਨ: ਇਛਾ ਪੂਰਕੁ ਸਰਬ ਸੁਖ ਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ Raga Dhanaasaree 4, 12, 1:1 (P: 669).
|
| SGGS Gurmukhi-English Dictionary |
Elysian cow which the demigods found on churning the sea.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
|