Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Kéḋaar⒰. ਇਕ ਰਾਗ ਜੋ ਅਧੀ ਰਾਤ ਨੂੰ ਗਾਇਆ ਜਾਂਦਾ ਹੈ। ਗ੍ਰੀਖਮ ਰੁਤ ਦਾ ਰਾਗ ਹੈ ਅਤੇ ਖੁਸ਼ੀ ਤੇ ਵੈਰਾਗ ਦਾ ਰਾਗ ਮੰਨਿਆ ਜਾਂਦਾ ਹੈ। one of the Ragas which is sung at mid night. ਉਦਾਹਰਨ: ਤਟ ਤੀਰਥ ਦੇਵ ਦੇਵਾਲਿਆ ਕੇਦਾਰੁ ਮਥੁਰਾ ਕਾਸੀ ॥ Raga Maaroo 5, Vaar 18:1 (P: 1100).
|
|