Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Kʰi-aal⒰. ਸੋਚ, ਵਿਚਾਰ। think. ਉਦਾਹਰਨ: ਤੂੰ ਆਪੇ ਮੁਕਤਿ ਕਰਾਇਦਾ ਇਕ ਨਿਮਖ ਘੜੀ ਕਰਿ ਖਿਆਲੁ ॥ Raga Sireeraag 4, Vaar 7:4 (P: 85).
|
Mahan Kosh Encyclopedia |
ਦੇਖੋ- ਖਿਆਲ. “ਵਿਣੁ ਨਾਵੈ ਆਲੂਦਿਆ ਜਿਤੀ ਹੋਰੁ ਖਿਆਲੁ.” (ਵਾਰ ਮਾਰੂ ੨ ਮਃ ੫). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|