Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Gireevaan. ਕੋਟ, ਕੁੜਤੇ ਭਾਵ ਬੁੱਕਲ। cloak. ਉਦਾਹਰਨ: ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥ Salok, Farid, 6:2 (P: 1378).
|
SGGS Gurmukhi-English Dictionary |
fold.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
(ਗਿਰੇਬਾਨ, ਗਿਰੇਵਾਨ) ਫ਼ਾ. [گِریبان] ਗਿਰੇਬਾਨ. ਨਾਮ/n. ਕੁੜਤੇ, ਕੋਟ ਆਦਿਕ ਦਾ ਗਲਾਵਾਂ. “ਆਪਨੜੇ ਗਿਰੀਵਾਨ ਮਹਿ ਸਿਰ ਨੀਵਾਂ ਕਰਿ ਦੇਖੁ.” (ਸ. ਫਰੀਦ) ਭਾਵ- ਆਪਣੇ ਅੰਦਰ ਝਾਤੀ ਮਾਰ. ਦੂਜਿਆਂ ਦੇ ਦੋਸ਼ ਦੇਖਣ ਦੀ ਥਾਂ ਆਪਣੇ ਐਬ ਦੇਖ।{723} 2. ਗੀਰਵਾਣ (ਦੇਵਤਾ) ਦੀ ਥਾਂ ਭੀ ਗਿਰੀਵਾਨ ਸ਼ਬਦ ਆਇਆ ਹੈ. “ਗਿਰੀਵਾਨਵਾਚਾ ਅਤਿ ਗੋਈ.” (ਗੁਪ੍ਰਸੂ) ਦੇਵਤਿਆਂ ਦੀ ਬੋਲੀ (ਸੰਸਕ੍ਰਿਤ) ਬਹੁਤ ਔਖੀ ਹੈ. Footnotes: {723} “यघासु निपुणः सम्यक परदोशेक्षणे रतः तघा चे निपुणः स्वेषु को न मुव्येत बन्ध नात्॥""
Mahan Kosh data provided by Bhai Baljinder Singh (RaraSahib Wale);
See https://www.ik13.com
|
|