Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Gurbaaṇee. ਗੁਰੂ ਦੁਆਰਾ ਪ੍ਰਾਪਤ ਬਾਣੀ, ਸਿਖ ਗੁਰੂ ਸਾਹਿਬਾਨ ਦੀ ਰਚਨਾ. ਉਦਾਹਰਨ: ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ ॥ Raga Sireeraag 3, 22, 1:3 (P: 67).
|
English Translation |
n.f. same as ਗੁਰਸ਼ਬਦ.
|
Mahan Kosh Encyclopedia |
(ਗੁਰਬਾਨੀ) ਨਾਮ/n. ਗੁਰੂ ਨਾਨਕਦੇਵ ਅਤੇ ਉਨ੍ਹਾਂ ਦੇ ਰੂਪ ਸਤਿਗੁਰਾਂ ਦੀ ਬਾਣੀ. ਅਕਾਲੀ ਬਾਣੀ, ਜੋ ਗੁਰੂ ਦ੍ਵਾਰਾ ਸਾਨੂੰ ਪ੍ਰਾਪਤ ਹੋਈ ਹੈ. “ਗੁਰਬਾਣੀ ਇਸੁ ਜਗ ਮਹਿ ਚਾਨਣੁ.” (ਸ੍ਰੀ ਅ: ਮਃ ੩) “ਗੁਰਬਾਣੀ ਹਰਿਨਾਮ ਸਮਾਇਆ.” (ਗਉ ਮਃ ੪) ਦੇਖੋ- ਗੁਰੁਬਾਨੀ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|