Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Guᴺd. ਸਿਰੀ ਰਾਗ ਦੇ ਅੱਠ ਪੁੱਤਰਾਂ ਵਿਚੋਂ ਇਕ, ਬਾਕੀ ਸਤ ਹਨ: ਸਾਲੂ, ਸਾਰਗ, ਸਾਗਰਾ, ਗੋਂਡ, ਗੰਭੀਰ, ਕੁੰਭ, ਹਮੀਰ. ਉਦਾਹਰਨ: ਅਸਟ ਪੁਤ੍ਰ ਸ੍ਰੀਰਾਗ ਕੇ ਗੁੰਡ ਕੁੰਭ ਹਮੀਰ ॥ Raagmaalaa, 1:48 (P: 1430).
|
|