Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Goᴺdkaree. ਇਕ ਰਾਗ, ਰਾਗ ਮਾਲਕਉਸਕ ਦੀਆਂ ਪੰਜ ਰਾਗਨੀਆਂ ਵਿਚੋਂ ਇਕ, ਬਾਕੀ ਚਾਰ ਹਨ: ਦੇਵ ਗੰਧਾਰੀ, ਗੰਧਾਰੀ, ਸੀਹੁਤੀ ਅਤੇ ਧਨਾਸਰੀ. ਉਦਾਹਰਨ: ਗੋਂਡਕਰੀ ਅਰੁ ਦੇਵ ਗੰਧਾਰੀ ॥ Raagmaalaa 1:15 (P: 1429).
|
|