Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Chaj. 1. ਸੁਚਜ, ਸ੍ਰੇਸ਼ਟ। 2. ਕੰਮ, ਕੰਮ ਕਰਨ ਦੇ ਸਲੀਕੇ। ਉਦਾਹਰਨਾ: 1. ਚਜ ਅਚਾਰ ਕਿਛੁ ਬਿਧਿ ਨਹੀ ਜਾਨੀ ॥ Raga Aaasaa 5, 7, 1:3 (P: 372). 2. ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥ Salok 3, 3:2 (P: 1413).
|
SGGS Gurmukhi-English Dictionary |
conduct, good conduct.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
ਨਾਮ/n. ਚਨਾਬ (ਚੰਦ੍ਰਭਾਗਾ) ਅਤੇ ਜੇਹਲਮ (ਵਿਤਸ੍ਤਾ) ਦੇ ਮੱਧ ਦਾ ਦੋਆਬ। 2. ਸੰ. चर्य्य- ਚਰਯ. ਕਰਨ ਯੋਗ੍ਯ ਕਰਮ. ਆਚਾਰ. ਕੰਮ ਕਰਨ ਦਾ ਵੱਲ. “ਚਜ ਆਚਾਰ ਕਿਛੁ ਬਿਧਿ ਨਹੀਂ ਜਾਨੀ.” (ਆਸਾ ਮਃ ੫) ਦੇਖੋ- ਚਜੁ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|