Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Cʰʰéḋ⒤. ਛੇਦ ਕੇ, ਕੱਟ ਕੇ ਭਾਵ ਮਾਰ ਕੇ. ਉਦਾਹਰਨ: ਆਗੈ ਅੰਤੁ ਨ ਪਾਇਓ ਤਾ ਕਾ ਕੰਸੁ ਛੇਦਿ ਕਿਆ ਵਡਾ ਭਇਆ ॥ Raga Aaasaa 1, 7, 3:2 (P: 350). ਛੇਦਿ ਅਹੰਬੁਧਿ ਕਰੁਣਾ ਮੈ ਚਿੰਤ ਮੇਟਿ ਪੁਰਖ ਅਨੰਤ ॥ (ਤੋੜਦੇ). Raga Goojree 5, Asatpadee 2, 3:2 (P: 508).
|
SGGS Gurmukhi-English Dictionary |
by destroying, by ruining.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
ਛੇਦਕੇ. ਕੱਟਕੇ. “ਕਾਢਿ ਖੜਗੁ ਗੁਰ ਗਿਆਨੁ ਕਰਾਰਾ ਬਿਖੁ ਛੇਦਿ ਛੇਦਿ ਰਸੁ ਪੀਜੈ.” (ਕਲਿ ਅ: ਮਃ ੪). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|