Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Ṫarpaṇ⒰. ਪਿਤਰਾਂ ਦੇ ਦੇਵਤਿਆਂ ਨੂੰ ਤ੍ਰਿਪਤ ਕਰਨ ਲਈ ਜਲ ਅਰਪਨ ਕਰਨਾ। water offering. ਉਦਾਹਰਨ: ਸੰਧਿਆ ਤਰਪਣੁ ਕਰਹਿ ਗਾਇਤ੍ਰੀ ਬਿਨੁ ਬੂਝੇ ਦੁਖੁ ਪਾਇਆ ॥ Raga Sorath 3, 10, 2:2 (P: 603).
|
SGGS Gurmukhi-English Dictionary |
water offering.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
(ਤਰਪਣ, ਤਰਪਨ) ਸੰ. तर्पण. ਨਾਮ/n. ਤ੍ਰਿਪਤ ਕਰਨ ਦੀ ਕ੍ਰਿਯਾ. ਹਿੰਦੂਮਤ ਅਨੁਸਾਰ ਦੇਵਤੇ ਅਤੇ ਪਿਤਰਾਂ ਨੂੰ ਤ੍ਰਿਪਤ ਕਰਨ ਲਈ ਹੱਥ ਅਥਵਾ- ਅਰਘੇ ਨਾਲ ਮੰਤ੍ਰਪਾਠ ਕਰਕੇ ਜਲ ਦੇਣ ਦਾ ਕਰਮ. “ਸੰਧਿਆ ਤਰਪਣੁ ਕਰਹਿ ਗਾਇਤ੍ਰੀ.” (ਸੋਰ ਮਃ ੩). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|