Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Ḋahee. ਖੱਟਾ ਲਾ ਕੇ ਜਮਾਇਆ ਹੋਇਆ ਦੁੱਧ। curd.
ਉਦਾਹਰਨ:
ਵੂਠੈ ਘਾਹੁ ਚਰਹਿ ਨਿਤਿ ਸੁਰਹੀ ਸਾ ਧਨ ਦਹੀ ਵਿਲੋਵੈ ॥ Raga Maajh 1, Vaar 26, Salok, 1, 1:21 (P: 150).
ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ Raga Sorath 1, Asatpadee 2, 5:1 (P: 635).

Mahan Kosh Encyclopedia

ਸੰ. ਦਧਿ. ਨਾਮ/n. ਜਮਾਇਆ ਹੋਇਆ ਦੁੱਧ, ਜਿਸ ਵਿੱਚ ਕੁਝ ਖਟਾਈ ਹੁੰਦੀ ਹੈ. “ਪੰਡਿਤ ਦਹੀ ਵਿਲੋਈਐ ਭਾਈ.” (ਸੋਰ ਅ: ਮਃ ੧) ਭਾਵ- ਸਾਰ ਕਰਮ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© srigurugranth.org, a Sri Guru Granth Sahib resource, all rights reserved.
See Acknowledgements & Credits