Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Ḋaaḋee. ਫਰਿਆਦੀ । protester, petitioner. ਉਦਾਹਰਨ: ਦਾਦੀ ਦਾਦਿ ਨ ਪਹੁਚਨਹਾਰਾ ਚੂਪੀ ਨਿਰਨਉ ਪਾਇਆ ਰੇ ॥ Raga Aaasaa 5, 44, 3:1 (P: 381).
|
SGGS Gurmukhi-English Dictionary |
protester, petitioner.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
English Translation |
n.f. paternal grandmother.
|
Mahan Kosh Encyclopedia |
ਨਾਮ/n. ਪਿਤਾ ਦੀ ਮਾਤਾ. ਪਿਤਾਮਹੀ। 2. ਫ਼ਾ. ਦਾਦ (ਇਨਸਾਫ਼) ਚਾਹੁਣ ਵਾਲਾ. ਫਰਿਆਦੀ. “ਦਾਦੀ ਦਾਦਿ ਨ ਪਹੁਚਨਹਾਰਾ, ਚੂਪੀ ਨਿਰਨਉ ਪਾਇਆ.” (ਆਸਾ ਮਃ ੫) ਜੋ ਫ਼ਰਿਆਦੀ ਵਾਵੇਲਾ ਕਰਨ ਤੋਂ ਇਨਸਾਫ ਨਹੀਂ ਪਾ ਸਕਦਾ ਸੀ, ਹੁਣ ਚੁਪਕੀਤੇ ਹੀ ਫੈਸਲਾ ਪਾਲਿਆ. ਭਾਵ- ਵਿਚਾਰ ਦੀ ਪ੍ਰਾਪਤੀ ਹੋਣ ਪੁਰ ਅਸਲ ਬਾਤ ਖ਼ਾਮੋਸ਼ੀ ਅਖ਼ਤਿਆਰ ਕਰਲਈ। 3. ਤੂੰ ਦਿੱਤਾ. ਦੇਖੋ- ਦਾਦਨ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|