Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Nirṇa-u. ਨਵੀਨ ਜਲ (ਮਹਾਨਕੋਸ਼); ਵੇਖ ਕੇ (ਸ਼ਬਦਾਰਥ, ਦਰਪਣ); ਨਿਰਣਾ ਕਰਕੇ (ਨਿਰਣੈ)। gaze at. ਉਦਾਹਰਨ: ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥ Raga Goojree 3, Vaar 21, Salok, 3, 1:1 (P: 517).
|
SGGS Gurmukhi-English Dictionary |
gaze at.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
(ਨਿਰਣਯ, ਨਿਰਣਾ) ਸੰ. ਨਿਰਣਯ. ਨਾਮ/n. ਵਿਵੇਕ. ਵਿਚਾਰ. ਸਤ੍ਯ ਅਸਤ੍ਯ ਆਦਿ ਦਾ ਗ੍ਯਾਨ ਕਰਨ ਦੀ ਕ੍ਰਿਯਾ। 2. ਫ਼ੈਸਲਾ. ਨਿਬੇੜਾ। 3. ਨੀਰ-ਨਵ (ਨਯਾ). ਨਵੀਨ ਜਲ. ਨੌ ਨੀਰ. “ਖੇਤ ਮਿਆਲਾ ਉਚੀਆ ਘਰਉਚਾ ਨਿਰਣਉ.” (ਮਃ ੩ ਵਾਰ ਗੂਜ ੧) ਜਿਸ ਖੇਤ ਦੀਆਂ ਵੱਟਾਂ ਉੱਚੀਆਂ ਹਨ, ਉਸ ਵਿੱਚ ਮੇਘ ਦਾ ਨਵੀਨ ਜਲ ਠਹਿਰਦਾ ਹੈ. ਭਾਵ- ਜਿਸ ਦੇ ਅੰਤਹਕਰਣ ਵਿੱਚ ਸ਼੍ਰੱਧਾ ਦਾ ਉੱਚਾ ਭਾਵ ਹੈ, ਉਸ ਅੰਦਰ ਗੁਰੂ ਦਾ ਉਪਦੇਸ਼ ਵਸਦਾ ਹੈ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|