Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Paṫlee. ਕੰਮਜ਼ੋਰ। weak. ਉਦਾਹਰਨ: ਇਕ ਆਪੵੀਨੈ ਪਤਲੀ ਸਹ ਕੇਰੇ ਬੋਲਾ ॥ Raga Soohee, Farid, 2, 2:1 (P: 794).
|
SGGS Gurmukhi-English Dictionary |
weak.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
English Translation |
adj.f. thin, lean, slim, sparse; dilute, not thick; delicate, slender.
|
Mahan Kosh Encyclopedia |
ਪਤਲਾ ਦਾ ਇਸਤ੍ਰੀ ਲਿੰਗ. ਦੇਖੋ- ਪਤਲਾ। 2. ਦੁਰਬਲ. ਕਮਜ਼ੋਰ. “ਇਕ ਆਪੀਨੈ ਪਤਲੀ, ਸਹਿ ਕੇਰੇ ਬੋਲਾ.” (ਸੂਹੀ ਫਰੀਦ) ਇਕ ਤਾਂ ਇਸਤ੍ਰੀ ਸੁਭਾਵਿਕ ਕਮਜ਼ੋਰ, ਇਸ ਪੁਰ ਪਤੀ ਦੇ ਹੁਕਮ ਕਰੜੇ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|