Mahan Kosh Encyclopedia, Gurbani Dictionaries and Punjabi/English Dictionaries.
| Punjabi Translation | |
n.f. verification, scrutiny, check, checking, audit, enquiry, investigating, confirmation; a kind of rhythm in classical music.
|
| SGGS Gurmukhi-English Dictionary |
a kind of rhythm in music (with repetition).
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
| English Translation | |
n.f. verification, scrutiny, check, checking, audit, enquiry, investigating, confirmation; a kind of rhythm in classical music.
|
| Mahan Kosh Encyclopedia | |
ਨਾਮ/n. ਜਾਂਚ. ਛਾਨ ਬੀਨ. ਦੇਖ ਭਾਲ। 2. ਪੱਟਤਾਲ. ਚਾਰ ਤਾਲ ਦਾ ਭੇਦ. ਇਸ ਤਾਲ ਵਿੱਚ ਗਾਏ ਜਾਣ ਵਾਲੇ ਪਦਾਂ ਦੀ “ਪੜਤਾਲ” ਸੰਗ੍ਯਾ ਹੋਗਈ ਹੈ, ਭਾਵੇਂ ਉਹ ਕਿਸੇ ਧਾਰਨਾ ਦੇ ਹੋਣ. ਦੇਖੋ- ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਆਸਾ ਕਾਨੜੇ ਆਦਿਕ ਰਾਗਾਂ ਦੇ ਪੜਤਾਲ. ਸਰਬਲੋਹ ਵਿੱਚ ਅਨੇਕ ਛੰਦਾਂ ਦੇ ਆਦਿ “ਪੜਤਾਲ” ਲਿਖਿਆ ਹੈ. ਪੜਤਾਲ ਗਾਉਣ ਦੀਆਂ ਪੁਰਾਣੀਆਂ ਰੀਤਾਂ ਹੁਣ ਲੋਪ ਹੋਰਹੀਆਂ ਹਨ. ਸ਼੍ਰੀ ਗੁਰੂ ਅਰਜਨਦੇਵ ਦਾ ਸਿਖਾਇਆ ਸੰਗੀਤ ਸਿੱਖਾਂ ਨੇ ਅਨਗਹਿਲੀ ਕਰਕੇ ਭੁਲਾਦਿੱਤਾ ਹੈ. ਭਾਈ ਗੁਰਮੁਖ ਸਿੰਘ ਭਾਈ ਅਤਰ ਸਿੰਘ ਭਾਈ ਅਤਰਾ ਅਤੇ ਭਾਈ ਦਿੱਤੂ ਆਦਿਕ ਦੇ ਗਾਏ ਪੜਤਾਲ ਜੋ ਸਾਡੇ ਸੁਣਨ ਵਿੱਚ ਆਏ ਹਨ, ਹੁਣ ਉਹ ਕੇਵਲ ਸਿਮ੍ਰਿਤੀ ਵਿੱਚ ਰਹਿਗਏ ਹਨ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|