Mahan Kosh Encyclopedia, Gurbani Dictionaries and Punjabi/English Dictionaries.
  
 
 
 | SGGS Gurmukhi/Hindi to Punjabi-English/Hindi Dictionary |  
Bakree. ਇਕ ਚੌਟੰਗੀ ਮਦੀਨ ਪਸੂ, ਬਕਰੇ ਦਾ ਇਸਤ੍ਰੀ ਲਿੰਗ। goat.   ਉਦਾਹਰਨ:  ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥ Raga Sorath 4, 4, 2:3 (P: 606).
 |   
 | SGGS Gurmukhi-English Dictionary |  
goat.
  SGGS Gurmukhi-English dictionary created by 
Dr. Kulbir Singh Thind, MD, San Mateo, CA, USA.
 |   
 | Mahan Kosh Encyclopedia |  | 
 ਸੰ. ਬਰਕਰੀ. ਬਕਰੇ ਦੀ ਮਦੀਨ. ਅਜਾ. ਛੇਰੀ. “ਬਕਰੀ ਸਿੰਘੁ ਇਕਤੈ ਥਾਇ ਰਾਖੇ.” (ਸੂਹੀ ਮਃ ੪) “ਬਕਰੀ ਕਉ ਹਸਤੀ ਪ੍ਰਤਿਪਾਲੇ.” (ਰਾਮ ਮਃ ੫) ਕਮਜ਼ੋਰ ਦੀ ਬਲਵਾਨ (ਅਹੰਕਾਰੀ) ਪਾਲਨਾ ਕਰਦਾ ਹੈ. Footnotes: X 
 Mahan Kosh data provided by Bhai Baljinder Singh (RaraSahib Wale); 
See https://www.ik13.com
 |   
  |