Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 5 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Bʰeeṫar. ਅੰਦਰ। inside.
ਉਦਾਹਰਨ:
ਇਹ ਭੀਤਰ ਤੇ ਇਨ ਕਉ ਡਾਰਹੁ ਆਪਨ ਨਿਕਟਿ ਬੁਲਾਵਹੁ ॥ Raga Sorath 5, 31, 1:2 (P: 617).

Punjabi Translation
adv., n.m. same as ਅੰਦਰ interior.

SGGS Gurmukhi-English Dictionary
inside.

SGGS Gurmukhi-English dictionary created by Dr. Kulbir Singh Thind, MD, San Mateo, CA, USA.

English Translation
adv., n.m. same as ਅੰਦਰ interior.

Mahan Kosh Encyclopedia

(ਭੀਤਰਿ) ਕ੍ਰਿ. ਵਿ. ਅਭ੍ਯੰਤਰ. ਅੰਦਰ. ਵਿੱਚ. “ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ.” (ਮਲਾ ਮਃ ੧) 2. ਸੰ. ਭੂਤੇਸ਼੍ਵਰ. ਨਾਮ/n. ਸਾਰੇ ਜੀਵਾਂ ਦਾ ਸ੍ਵਾਮੀ ਕਰਤਾਰ. “ਜਹ ਭੀਤਰਿ ਘਟਿ ਭੀਤਰਿ ਵਸਿਆ, ਬਾਹਰਿ ਕਾਹੇ ਨਾਹੀ?” (ਰਾਮ ਮਃ ੧) ਜਦ ਮਨ ਅੰਦਰ ਕਰਤਾਰ ਦਾ ਨਿਵਾਸ ਹੈ, ਫੇਰ (ਮੁਕਤਿ ਲਈ) ਸ਼ਰੀਰ ਧੋਣ ਦੀ ਕੀ ਲੋੜ ਹੈ?

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© srigurugranth.org, a Sri Guru Granth Sahib resource, all rights reserved.
See Acknowledgements & Credits