Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Maᴺḋir. ਮਹਿਲ। mansion. ਉਦਾਹਰਨ: ਸਿਖ ਮਤਿ ਸਭ ਬੁਧਿ ਤੁਮੑਾਰੀ ਮੰਦਿਰ ਛਾਵਾ ਤੇਰੇ ॥ Raga Bilaaval 1, 2, 3:1 (P: 295).
|
SGGS Gurmukhi-English Dictionary |
mansion.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
English Translation |
n.m. same as ਮੰਦਰ.
|
Mahan Kosh Encyclopedia |
ਸੰ. ਨਾਮ/n. ਦੇਵਤਾ ਦਾ ਘਰ। 2. ਰਾਜਭਵਨ, ਜਿਸ ਵਿੱਚ ਮੰਦ (ਆਨੰਦ) ਕੀਤਾ ਜਾਂਦਾ ਹੈ. ਦੇਖੋ- ਮੰਦ ਧਾ। 3. ਸ਼ਹਰ. ਨਗਰ। 4. ਸਮੁੰਦਰ। 5. ਗੋਡੇ ਦਾ ਪਿਛਲਾ ਹਿੱਸਾ, ਖੁੱਚ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|