Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Raamkalee. ਇਕ ਰਾਗਨੀ ਜੋ ਪ੍ਰਾਤੇਕਾਲ ਗਾਈ ਜਾਂਦੀ ਹੈ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਇਹ ਅਠਾਰ੍ਹਵੀਂ ਥਾਂ ਤੇ ਆਈ ਹੈ। one of the musical metre who is sung early morning.
ਉਦਾਹਰਨ:
ਰਾਮਕਲੀ ਰਾਮੁ ਮਨਿ ਵਸਿਆ ਤਾ ਬਨਿਆ ਸੀਗਾਰੁ ॥ Raga Raamkalee 3, Vaar 8, Salok, 3, 2:1 (P: 950).

SGGS Gurmukhi-English Dictionary
one of the musical meter who is sung early morning.

SGGS Gurmukhi-English dictionary created by Dr. Kulbir Singh Thind, MD, San Mateo, CA, USA.

Mahan Kosh Encyclopedia

ਇਹ ਭੈਰਵ ਠਾਟ ਦੀ ਔੜਵ ਸੰਪੂਰਣ ਰਾਗਿਣੀ ਹੈ. ਆਰੋਹੀ ਵਿੱਚ ਮੱਧਮ ਅਤੇ ਨਿਸ਼ਾਦ ਵਰਜਿਤ ਹਨ. ਰਿਸ਼ਭ ਅਤੇ ਧੈਵਤ ਕੋਮਲ, ਬਾਕੀ ਸੁਰ ਸ਼ੁੱਧ ਹਨ. ਧੈਵਤ ਵਾਦੀ ਅਤੇ ਰਿਸ਼ਭ ਸੰਵਾਦੀ ਹੈ. ਗਾਉਣ ਦਾ ਵੇਲਾ ਸੂਰਜ ਨਿਕਲਣ ਤੋਂ ਲੈਕੇ ਪਹਰ ਦਿਨ ਚੜ੍ਹੇ ਤੀਕ ਹੈ.
ਆਰੋਹੀ- ਸ਼ ਰਾ ਗ ਪ ਧਾ ਸ਼.
ਅਵਰੋਹੀ- ਸ਼ ਨ ਧਾ ਪ ਮ ਗ ਰਾ ਸ਼.
ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਇਸ ਦਾ ਅਠਾਰਵਾਂ ਨੰਬਰ ਹੈ. “ਰਾਮਕਲੀ ਰਾਮੁ ਮਨਿ ਵਸਿਆ, ਤਾ ਬਨਿਆ ਸੀਗਾਰੁ.” (ਮਃ ੩ ਵਾਰ ਰਾਮ ੧).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© srigurugranth.org, a Sri Guru Granth Sahib resource, all rights reserved.
See Acknowledgements & Credits