Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
VarHé. ਸਾਲ। year. “ਵਰ੍ਹੇ ਮਾਹ ਵਾਰ ਥਿਤੀ ਕਰਿ ਇਸੁ ਜਗ ਮਹਿ ਸੋਝੀ ਪਾਇਦਾ ॥” ਮਾਰੂ ੩, ਸੋਲਾ ੨੨, ੨:੩ (੧੦੬੬).
|
Mahan Kosh Encyclopedia |
ਵਰ੍ਹਾ ਦਾ ਬਹੁਵਚਨ. ਦੇਖੋ- ਵਰ੍ਹਾ। 2. ਇੱਕ ਜੱਟ ਗੋਤ੍ਰ। 3. ਵਰ੍ਹੇ ਗੋਤ ਦੇ ਜੱਟਾਂ ਦਾ ਵਸਾਇਆ ਪਿੰਡ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|