| Mahan Kosh Encyclopedia, Gurbani Dictionaries and Punjabi/English Dictionaries. 
 
 
 
 
 | SGGS Gurmukhi/Hindi to Punjabi-English/Hindi Dictionary |  | Vaajaa. ਸਾਜ਼। instrument. “ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥” (ਧੌਂਸਾ) ਸਿਰੀ ੧, ੭, ੩:੩ (੧੬). | 
 
 | SGGS Gurmukhi-English Dictionary |  | musical instrument. 
 SGGS Gurmukhi-English dictionary created by 
Dr. Kulbir Singh Thind, MD, San Mateo, CA, USA.
 | 
 
 | English Translation |  | n.m. musical instrument esp. wind instrument such as trumpet, clarinet and harmonium; band, orchestra. | 
 
 | Mahan Kosh Encyclopedia |  | ਨਾਮ/n. ਵਾਦ੍ਯ. ਸਾਜ. ਵਾਦਿਤ੍ਰ. “ਵਾਜਾ ਮਤਿ, ਪਖਾਵਜ ਭਾਉ.” (ਆਸਾ ਮਃ ੧) ਦੇਖੋ- ਪੰਚ ਸਬਦ। 2. ਸੰਗੀਤ ਵਿੱਚ ਛੀ ਪ੍ਰਕਾਰ ਦੇ ਵਾਜੇ ਇਹ ਭੀ ਲਿਖੇ ਹਨ- ਏਕਹਸ੍ਤ- ਜੋ ਇੱਕ ਹੱਥ ਨਾਲ ਵਜਾਇਆ ਜਾਵੇ. ਇੱਕਤਾਰਾ ਤਾਨਪੂਰਾ ਆਦਿ.
 ਦ੍ਵਿਹਸ੍ਤ- ਜੋ ਦੋ ਹੱਥਾਂ ਨਾਲ ਵਜਾਈਏ. ਮ੍ਰਿਦੰਗ ਪਖਾਵਜ ਵੀਣਾ ਆਦਿ.
 ਕੁਡ੍ਯਾਘਾਤ- ਜੋ ਡੰਕੇ ਨਾਲ ਵਜਾਇਆ ਜਾਵੇ. ਨਗਾਰਾ ਢੋਲ ਆਦਿ.
 ਧਨੁਰਾਘਰਸ਼- ਜੋ ਕਮਾਣ ਦੀ ਸ਼ਕਲ ਦੇ ਵਾਲਾਂ ਦੇ ਗੁਜ ਨਾਲ ਵਜਾਈਏ. ਸਾਰੰਗੀ ਸਰੰਦਾ ਤਾਊਸ ਆਦਿ.
 ਹੂਤਕਾਰ- ਜੋ ਮੂੰਹ ਦੀ ਫੂਕ ਨਾਲ ਵਜਾਇਆ ਜਾਵੇ. ਨਫੀਰੀ ਮੁਰਲੀ ਆਦਿ.
 ਬਹੁਰੰਗੀਕ- ਜੋ ਪਰਸਪਰ ਤਾੜਨ ਤੋਂ ਬੱਜੇ. ਝਾਂਝ ਖੜਤਾਲ ਆਦਿ. ਦੇਖੋ- ਸਾਜ.
 Footnotes:X
 Mahan Kosh data provided by Bhai Baljinder Singh (RaraSahib Wale); 
See https://www.ik13.com
 | 
 
 |