Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Væsaakʰ. ਬਿਕਰਮੀ ਸੰਮਤ ਦਾ ਦੂਜਾ ਮਹੀਨਾ। 2nd month of Bikarmi era. “ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥” ਰਾਮ ੫, ਰੁਤੀ ੨:੧ (੯੨੭).
|
English Translation |
n.m. same as ਵਸਾਖ.
|
Mahan Kosh Encyclopedia |
ਸੰ. ਵੈਸ਼ਾਖ. ਵਿਸ਼ਾਖਾ ਨਛਤ੍ਰ ਵਾਲੀ ਜਿਸ ਮਹੀਨੇ ਦੀ ਪੂਰਣਮਾਸੀ ਹੈ. “ਵੈਸਾਖ ਸੁਹਾਵਾ ਤਾ ਲਗੈ ਜਾ ਸੰਤੁ ਭੇਟੈ.” (ਮਾਝ ਬਾਰਹਮਾਹਾ) 2. ਮਧਾਣੀ ਦਾ ਡੰਡਾ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|