Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Saaḋaa. ਸਵਾਦਾਂ। relishes, pleasures. ਉਦਾਹਰਨ: ਰਸ ਕਸ ਸਾਦਾ ਬਾਹਰਾ ਸਚੀ ਵਡਿਆਈਐ ॥ Raga Raamkalee 3, Vaar 9:3 (P: 951).
|
English Translation |
adj.m. simple plain; unassuming, unpretentious, simple-minded, modest, homely; unornamental, unostentatious.
|
Mahan Kosh Encyclopedia |
ਫ਼ਾ. [سادہ] ਸਾਦਹ. ਵਿ. ਸਾਫ਼. ਨਿਰਮਲ। 2. ਨਿਰੋਲ. ਖਾਲਿਸ। 3. ਮੂਰਖ. ਅਨਪੜ੍ਹ। 4. ਨਾਮ/n. ਤੁਕਲਾਣੀ ਪਿੰਡ ਦਾ ਵਸਨੀਕ ਭਾਈ ਰੂਪਚੰਦ ਦਾ ਦਾਦਾ। 5. ਬਲਖ਼ ਨਿਵਾਸੀ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪਰਮ ਪ੍ਰੇਮੀ ਸਿੱਖ. ਦਬਿਸ੍ਤਾਨ ਮਜ਼ਾਹਬ ਦਾ ਕਰਤਾ ਲਿਖਦਾ ਹੈ ਕਿ ਸਾਦਾ ਬਲਖ਼ ਤੋਂ ਇਰਾਕ ਵੱਲ ਗੁਰੂ ਜੀ ਲਈ ਘੋੜੇ ਲੈਣ ਚੱਲਿਆ, ਉਸ ਦਾ ਲੜਕਾ ਸਖਤ ਬੀਮਾਰ ਸੀ. ਲੋਕ ਵਰਜ ਰਹੇ ਪਰ ਸਾਦੇ ਨੇ ਗੁਰੂ ਦੀ ਸੇਵਾ ਮੁੱਖ ਸਮਝੀ. ਸਾਦਾ ਅਜੇ ਇੱਕ ਮੰਜ਼ਿਲ ਹੀ ਗਿਆ ਸੀ, ਕਿ ਲੜਕਾ ਮਰ ਗਿਆ ਪਰ ਉਹ ਵਾਪਿਸ ਘਰ ਨਹੀਂ ਆਇਆ. ਇਹ ਤਿੰਨ ਘੋੜੇ ਗੁਰੂ ਜੀ ਵਾਸਤੇ ਬਹੁਤ ਉਮਦਾ ਲਿਆਇਆ, ਜੋ ਸ਼ਾਹਜਹਾਂ ਦੇ ਮਨਸਬਦਾਰ ਖ਼ਲੀਲਖ਼ਾਂ ਨੇ ਉਸ ਤੋਂ ਖੋਹ ਲਏ। 6. ਸੰ. ਸ਼ਾਦਾ. ਇੱਟ. ਈਂਟ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|