Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Sikaar. ਜੰਗਲੀ ਜਾਨਵਰਾਂ ਨੂੰ ਮਾਰਨ ਦਾ ਯਤਨ। hunting. ਉਦਾਹਰਨ: ਸੰਤਸੰਗਿ ਲੇ ਚੜਿਓ ਸਿਕਾਰ ॥ Raga Bhairo 5, 4, 1:1 (P: 1136).
|
Mahan Kosh Encyclopedia |
ਫ਼ਾ. [شِکار] ਸ਼ਿਕਾਰ. ਨਾਮ/n. ਜੰਗਲੀ ਜਾਨਵਰਾਂ ਦੇ ਮਾਰਨ ਦਾ ਸੰਕਲਪ ਅਤੇ ਯਤਨ ਕਰਨਾ. ਮ੍ਰਿਗਯਾ. “ਸੰਤ ਸੰਗਿ ਲੇ ਚੜਿਓ ਸਿਕਾਰ.” (ਭੈਰ ਮਃ ੫) ਸੰ. श्वक्रीडा- ਸ਼੍ਵਕ੍ਰੀੜਾ. ਕੁੱਤਿਆਂ ਨੂੰ ਸਾਥ ਲੈਕੇ ਖੇਲ ਕਰਨ ਦੀ ਕ੍ਰਿਯਾ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|