Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Suhaavee. 1. ਸੋਹਣੀ, ਸ਼ੋਭਨੀਕ। 2. ਸੁਖਦਾਈ, ਸੁਹਾਵਣੀ। 1. beauteous, embellished. 2. comfortable, pious. ਉਦਾਹਰਨਾ: 1. ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ (ਸੋਹਣੀ, ਸ਼ੋਭਨੀਕ). Raga Soohee 5, Chhant 10, 1:2 (P: 783). ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ ॥ (ਸ਼ੋਭਨੀਕ). Raga Soohee 3, Vaar 5, Salok, 3, 2:3 (P: 787). 2. ਸੇਜਾ ਸੁਹਾਵੀ ਸੰਗਿ ਪਿਰ ਕੈ ਸਾਤ ਸਰ ਅੰਮ੍ਰਿਤ ਭਰੇ ॥ Raga Aaasaa 1, Chhant 1, 1:4 (P: 436). ਉਦਾਹਰਨ: ਭਲੀ ਸੁਹਾਵੀ ਛਾਪਰੀ ਜਾ ਮਹਿ ਗੁਨ ਗਾਏ ॥ Raga Soohee 5, 41, 1:1 (P: 745).
|
SGGS Gurmukhi-English Dictionary |
1. beautiful, pleasing, pleasant. 2. comfort-giving 3. become beautiful.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
(ਸੁਹਾਵਣਾ, ਸੁਹਾਵਨਾ, ਸੁਹਾਵਾੜਾ, ਸੁਹਾਵੜੀ, ਸੁਹਾਵਾ) ਵਿ. ਸ਼ੋਭਨ. ਸੁੰਦਰ. ਸ਼ੋਭਾਵਾਨ. ਸ਼ੋਭਾ ਵਾਲੀ। 2. ਸੁਖਦਾਈ. “ਸੋਈ ਦਿਨਸ ਸੁਹਾਵੜਾ.” (ਵਾਰ ਗਉ ੨ ਮਃ ੫) “ਧੰਨੁ ਸੁਹਾਵਾ ਮੁਖ.” (ਆਸਾ ਮਃ ੫) “ਰੈਣਿ ਸੁਹਾਵੜੀ ਦਿਨਸੁ ਸੁਹੇਲਾ.” (ਮਾਝ ਮਃ ੫) “ਸੁਹਾਵੀ ਕਉਣੁ ਸੁ ਵੇਲਾ?” (ਵਡ ਮਃ ੫). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|