Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Sém. ਤੀਜਾ। third.
ਉਦਾਹਰਨ:
ਦੋਮ ਨ ਸੇਮ ਏਕ ਸੋ ਆਹੀ ॥ Raga Gaurhee Ravidas, 2, 2:2 (P: 345).

English Translation
(1) n.f. water-logging, marshiness; seepage, oozing. (2) n.f. creeper plant yielding edible long.beans.

Mahan Kosh Encyclopedia

ਫ਼ਾ. [سِوُم] ਸਿਵੁਮ. ਵਿ. ਸੇਯਮ. ਤੀਜਾ. “ਦੋਮ ਨ ਸੇਮ ਏਕ ਸੋ ਆਹੀ.” (ਗਉ ਰਵਿਦਾਸ) ਕਰਤਾਰ ਦੇ ਮੁਕਾਬਲੇ ਨਾ ਦੂਜਾ ਯਾਰ ਹੈ ਨਾ ਤ੍ਰਿਤ੍ਵ (Trinity) ਦਾ ਮਸਲਾ ਹੈ. “ਅਵਲ ਦੋਮ ਨ ਸੇਮ ਖਰਾਬਾ.” (ਭਾਗੁ) ਬ੍ਰਹਮਾ ਵਿਸਨੁ ਅਤੇ ਸ਼ਿਵ ਦਾ ਝਗੜਾ ਨਹੀਂ। 2. ਸੰ. शिमि- ਸ਼ਿਮਿ. ਸਿੰਬੀ. (Bean) ਇੱਕ ਅੰਨ, ਜੋ ਫਲੀਆਂ ਵਿੱਚੋਂ ਨਿਕਲਦਾ ਹੈ. ਇਸ ਦੀ ਦਾਲ ਤਰਕਾਰੀ ਬਣਦੀ ਹੈ. ਇਹ ਵਡਾ ਛੋਟਾ ਅਤੇ ਅਨੇਕ ਰੰਗਾਂ ਦਾ ਹੁੰਦਾ ਹੈ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© srigurugranth.org, a Sri Guru Granth Sahib resource, all rights reserved.
See Acknowledgements & Credits