Amirt KeertanLanguage:  Go Home

1.ਗਉੜੀ ਰਾਗਿ ਸੁਲਖਣੀ ਜੇ ਖਸਮੈ ਚਿਤਿ ਕਰੇਇ ॥
2.ਗਊ ਕਉ ਚਾਰੇ ਸਾਰਦੂਲੁ ॥
3.ਗਊ ਬਿਰਾਹਮਣ ਕਉ ਕਰੁ ਲਾਵਹੁ ਗੋਬਰਿ ਤਰਣੁ ਨ ਜਾਈ ॥
4.ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥
5.ਗਏ ਕਲੇਸ ਰੋਗ ਸਭਿ ਨਾਸੇ ਪ੍ਰਭਿ ਅਪੁਨੈ ਕਿਰਪਾ ਧਾਰੀ ॥
6.ਗਹਡੜੜਾ ਤ੍ਰਿਣਿ ਛਾਇਆ ਗਾਫਲ ਜਲਿਓਹੁ ਭਾਹਿ ॥
7.ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥
8.ਗਹੁ ਕਰਿ ਪਕਰੀ ਨ ਆਈ ਹਾਥਿ ॥
9.ਗੰਗ ਗੁਸਾਇਨਿ ਗਹਿਰ ਗੰਭੀਰ ॥
10.ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥
11.ਗਗਨ ਨਗਰਿ ਇਕ ਬੂੰਦ ਨ ਬਰਖੈ ਨਾਦੁ ਕਹਾ ਜੁ ਸਮਾਨਾ ॥
12.ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥
13.ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥
14.ਗਗਨਿ ਰਸਾਲ ਚੁਐ ਮੇਰੀ ਭਾਠੀ ॥
15.ਗੰਗਾ ਕੈ ਸੰਗਿ ਸਲਿਤਾ ਬਿਗਰੀ ॥
16.ਗਗਾ ਗੋਬਿਦ ਗੁਣ ਰਵਹੁ ਸਾਸਿ ਸਾਸਿ ਜਪਿ ਨੀਤ ॥
17.ਗੰਗਾ ਜਮੁਨਾ ਗੋਦਾਵਰੀ ਸਰਸੁਤੀ ਤੇ ਕਰਹਿ ਉਦਮੁ ਧੂਰਿ ਸਾਧੂ ਕੀ ਤਾਈ ॥
18.ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥
19.ਗਜ ਨਵ ਗਜ ਦਸ ਗਜ ਇਕੀਸ ਪੁਰੀਆ ਏਕ ਤਨਾਈ ॥
20.ਗਣ ਗੰਧਰਬ ਨਾਮੇ ਸਭਿ ਉਧਰੇ ਗੁਰ ਕਾ ਸਬਦੁ ਵੀਚਾਰਿ ॥
21.ਗਣਤੈ ਸੇਵ ਨ ਹੋਵਈ ਕੀਤਾ ਥਾਇ ਨ ਪਾਇ ॥
22.ਗਨਿ ਮਿਨਿ ਦੇਖਹੁ ਮਨੈ ਮਾਹਿ ਸਰਪਰ ਚਲਨੋ ਲੋਗ ॥
23.ਗਰਬਿ ਗਹਿਲੜੋ ਮੂੜੜੋ ਹੀਓ ਰੇ ॥
24.ਗਰਬੁ ਬਡੋ ਮੂਲੁ ਇਤਨੋ ॥
25.ਗਰਭ ਵਾਸ ਮਹਿ ਕੁਲੁ ਨਹੀ ਜਾਤੀ ॥
26.ਗ੍ਰਿਹ ਰਚਨਾ ਅਪਾਰੰ ਮਨਿ ਬਿਲਾਸ ਸੁਆਦੰ ਰਸਹ ॥
27.ਗ੍ਰਿਹਿ ਸੋਭਾ ਜਾ ਕੈ ਰੇ ਨਾਹਿ ॥
28.ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥
29.ਗ੍ਰਿਹੁ ਬਨੁ ਸਮਸਰਿ ਸਹਜਿ ਸੁਭਾਇ ॥
30.ਗ੍ਰਿਹੁ ਵਸਿ ਗੁਰਿ ਕੀਨਾ ਹਉ ਘਰ ਕੀ ਨਾਰਿ ॥
31.ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥
32.ਗਰੀਬਾ ਉਪਰਿ ਜਿ ਖਿੰਜੈ ਦਾੜੀ ॥
33.ਗਰੀਬੀ ਗਦਾ ਹਮਾਰੀ ॥
34.ਗਲਂ​ੀ ਅਸੀ ਚੰਗੀਆ ਆਚਾਰੀ ਬੁਰੀਆਹ ॥
35.ਗੜੑਿ ਕਾਇਆ ਸੀਗਾਰ ਬਹੁ ਭਾਂਤਿ ਬਣਾਈ ॥
36.ਗਾਇਓ ਰੀ ਮੈ ਗੁਣ ਨਿਧਿ ਮੰਗਲ ਗਾਇਓ ॥
37.ਗਾਈਐ ਗੁਣ ਗੋਪਾਲ ਕ੍ਰਿਪਾ ਨਿਧਿ ॥
38.ਗਾਵਹਿ ਗੀਤੇ ਚੀਤਿ ਅਨੀਤੇ ॥
39.ਗਾਵਹੁ ਰਾਮ ਕੇ ਗੁਣ ਗੀਤ ॥
40.ਗਾਵਿ ਲੇਹਿ ਤੂ ਗਾਵਨਹਾਰੇ ॥
41.ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥
42.ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ ॥
43.ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥
44.ਗਿਆਨ ਵਿਹੂਣਾ ਗਾਵੈ ਗੀਤ ॥
45.ਗਿਲੀ ਗਿਲੀ ਰੋਡੜੀ ਭਉਦੀ ਭਵਿ ਭਵਿ ਆਇ ॥
46.ਗੀਤ ਨਾਦ ਹਰਖ ਚਤੁਰਾਈ ॥
47.ਗੁਸਾੲ​ਂ​ੀ ਪਰਤਾਪੁ ਤੁਹਾਰੋ ਡੀਠਾ ॥
48.ਗੁਝੜਾ ਲਧਮੁ ਲਾਲੁ ਮਥੈ ਹੀ ਪਰਗਟੁ ਥਿਆ ॥
49.ਗੁਣ ਅਵਗੁਣ ਸਮਾਨਿ ਹਹਿ ਜਿ ਆਪਿ ਕੀਤੇ ਕਰਤਾਰਿ ॥
50.ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥
51.ਗੁਣ ਗਾਵਾ ਗੁਣ ਬੋਲੀ ਬਾਣੀ ॥
52.ਗੁਣ ਗਾਵਾ ਗੁਣ ਵਿਥਰਾ ਗੁਣ ਬੋਲੀ ਮੇਰੀ ਮਾਇ ॥
53.ਗੁਣ ਗੋਪਾਲ ਪ੍ਰਭ ਕੇ ਨਿਤ ਗਾਹਾ ॥
54.ਗੁਣਵੰਤੀ ਸਹੁ ਰਾਵਿਆ ਨਿਰਗੁਣਿ ਕੂਕੇ ਕਾਇ ॥
55.ਗੁਣਵੰਤੀ ਸਚੁ ਪਾਇਆ ਤ੍ਰਿਸਨਾ ਤਜਿ ਵਿਕਾਰ ॥
56.ਗੁਣਵੰਤੀ ਗੁਣ ਵੀਥਰੈ ਅਉਗੁਣਵੰਤੀ ਝੂਰਿ ॥
57.ਗੁਨ ਕਹੁ ਹਰਿ ਲਹੁ ਕਰਿ ਸੇਵਾ ਸਤਿਗੁਰ ਇਵ ਹਰਿ ਹਰਿ ਨਾਮੁ ਧਿਆਈ ॥
58.ਗੁਨ ਕੀਰਤਿ ਨਿਧਿ ਮੋਰੀ ॥੧॥ ਰਹਾਉ ॥
59.ਗੁਨ ਗਾਵਤ ਮਨਿ ਹੋਇ ਅਨੰਦ ॥
60.ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥
61.ਗੁਨ ਗੋੁਪਾਲ ਗਾਉ ਨੀਤ ॥
62.ਗੁਨ ਨਾਦ ਧੁਨਿ ਅਨੰਦ ਬੇਦ ॥
63.ਗੁਨ ਲਾਲ ਗਾਵਉ ਗੁਰ ਦੇਖੇ ॥
64.ਗੁਨੁ ਅਵਗਨੁ ਮੇਰੋ ਕਛੁ ਨ ਬੀਚਾਰੋ ॥
65.ਗੁਪਤੁ ਕਰਤਾ ਸੰਗਿ ਸੋ ਪ੍ਰਭੁ ਡਹਕਾਵਏ ਮਨੁਖਾਇ ॥
66.ਗੁਰ ਅਪੁਨੇ ਊਪਰਿ ਬਲਿ ਜਾਈਐ ॥
67.ਗੁਰ ਅਪੁਨੇ ਬਲਿਹਾਰੀ ॥
68.ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥
69.ਗੁਰ ਸਤਿਗੁਰ ਵਿਚਿ ਨਾਵੈ ਕੀ ਵਡੀ ਵਡਿਆਈ ਹਰਿ ਕਰਤੈ ਆਪਿ ਵਧਾਈ ॥
70.ਗੁਰ ਸਤਿਗੁਰਿ ਨਾਮੁ ਦ੍ਰਿੜਾਇਓ ਹਰਿ ਹਰਿ ਹਮ ਮੁਏ ਜੀਵੇ ਹਰਿ ਜਪਿਭਾ ॥
71.ਗੁਰ ਸਬਦੀ ਹਰਿ ਚੇਤਿ ਸੁਭਾਇ ॥
72.ਗੁਰ ਸਭਾ ਏਵ ਨ ਪਾਈਐ ਨਾ ਨੇੜੈ ਨਾ ਦੂਰਿ ॥
73.ਗੁਰ ਸਭਾ ਏਵ ਨ ਪਾਈਐ ਨਾ ਨੇੜੈ ਨਾ ਦੂਰਿ ॥
74.ਗੁਰ ਸਭਾ ਏਵ ਨ ਪਾਈਐ ਨਾ ਨੇੜੈ ਨਾ ਦੂਰਿ ॥
75.ਗੁਰ ਸਰਣਾਈ ਸਗਲ ਨਿਧਾਨ ॥
76.ਗੁਰ ਸੁਪ੍ਰਸੰਨ ਹੋਏ ਭਉ ਗਏ ॥
77.ਗੁਰ ਸੇਵਾ ਜੁਗ ਚਾਰੇ ਹੋਈ ॥
78.ਗੁਰ ਸੇਵਾ ਤੇ ਅੰਮ੍ਰਿਤ ਫਲੁ ਪਾਇਆ ਹਉਮੈ ਤ੍ਰਿਸਨ ਬੁਝਾਈ ॥
79.ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥
80.ਗੁਰ ਸੇਵਾ ਤੇ ਸੁਖੁ ਪਾਈਐ ਹੋਰ ਥੈ ਸੁਖੁ ਨ ਭਾਲਿ ॥
81.ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥
82.ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥
83.ਗੁਰ ਸੇਵਾ ਤੇ ਨਾਮੇ ਲਾਗਾ ॥
84.ਗੁਰ ਸੇਵਾ ਤੇ ਭਗਤਿ ਕਮਾਈ ॥
85.ਗੁਰ ਕਾ ਸਬਦੁ ਮਨੈ ਮਹਿ ਮੁੰਦ੍ਰਾ ਖਿੰਥਾ ਖਿਮਾ ਹਢਾਵਉ ॥
86.ਗੁਰ ਕਾ ਸਬਦੁ ਰਖਵਾਰੇ ॥
87.ਗੁਰ ਕਾ ਸਬਦੁ ਰਾਖੁ ਮਨ ਮਾਹਿ ॥
88.ਗੁਰ ਕਾ ਸਬਦੁ ਰਿਦ ਅੰਤਰਿ ਧਾਰੈ ॥
89.ਗੁਰ ਕਾ ਸਬਦੁ ਰਿਦੇ ਮਹਿ ਚੀਨਾ ॥
90.ਗੁਰ ਕਾ ਕਹਿਆ ਜੇ ਕਰੇ ਸੁਖੀ ਹੂ ਸੁਖੁ ਸਾਰੁ ॥
91.ਗੁਰ ਕਾ ਬਚਨੁ ਸਦਾ ਅਬਿਨਾਸੀ ॥
92.ਗੁਰ ਕੀ ਸਿਖ ਕੋ ਵਿਰਲਾ ਲੇਵੈ ॥
93.ਗੁਰ ਕੀ ਸੇਵਾ ਕਰਿ ਪਿਰਾ ਜੀਉ ਹਰਿ ਨਾਮੁ ਧਿਆਏ ॥
94.ਗੁਰ ਕੀ ਸੇਵਾ ਚਾਕਰੀ ਭੈ ਰਚਿ ਕਾਰ ਕਮਾਇ ॥
95.ਗੁਰ ਕੀ ਬਾਣੀ ਵਿਟਹੁ ਵਾਰਿਆ ਭਾਈ ਗੁਰ ਸਬਦ ਵਿਟਹੁ ਬਲਿ ਜਾਈ ॥
96.ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥
97.ਗੁਰ ਕੇ ਚਰਣ ਊਪਰਿ ਮੇਰੇ ਮਾਥੇ ॥
98.ਗੁਰ ਕੇ ਚਰਨ ਹਿਰਦੈ ਵਸਾਏ ॥
99.ਗੁਰ ਕੇ ਚਰਨ ਕਮਲ ਨਮਸਕਾਰਿ ॥
100.ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥
101.ਗੁਰ ਕੇ ਚਰਨ ਬਸੇ ਮਨ ਮੇਰੈ ॥
102.ਗੁਰ ਕੇ ਚਰਨ ਬਸੇ ਰਿਦ ਭੀਤਰਿ ਸੁਭ ਲਖਣ ਪ੍ਰਭਿ ਕੀਨੇ ॥
103.ਗੁਰ ਕੇ ਚਰਨ ਰਿਦੈ ਪਰਵੇਸਾ ॥
104.ਗੁਰ ਕੈ ਸੰਗਿ ਰਹੈ ਦਿਨੁ ਰਾਤੀ ਰਾਮੁ ਰਸਨਿ ਰੰਗਿ ਰਾਤਾ ॥
105.ਗੁਰ ਕੈ ਸਬਦਿ ਤਰੇ ਮੁਨਿ ਕੇਤੇ ਇੰਦ੍ਰਾਦਿਕ ਬ੍ਰਹਮਾਦਿ ਤਰੇ ॥
106.ਗੁਰ ਕੈ ਸਬਦਿ ਬਨਾਵਹੁ ਇਹੁ ਮਨੁ ॥
107.ਗੁਰ ਕੈ ਬਚਨਿ ਮੋਹਿ ਪਰਮ ਗਤਿ ਪਾਈ ॥
108.ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥
109.ਗੁਰ ਗੋਬਿੰਦ ਗੋਪਾਲ ਗੁਰ ਗੁਰ ਪੂਰਨ ਨਾਰਾਇਣਹ ॥
110.ਗੁਰ ਚਰਣ ਸਰੇਵਤ ਦੁਖੁ ਗਇਆ ॥
111.ਗੁਰ ਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ ॥
112.ਗੁਰ ਜੀ ਕੇ ਦਰਸਨ ਕਉ ਬਲਿ ਜਾਉ ॥
113.ਗੁਰ ਜੀਉ ਸੰਗਿ ਤੁਹਾਰੈ ਜਾਨਿਓ ॥
114.ਗੁਰ ਤੇ ਸਾਂਤਿ ਊਪਜੈ ਜਿਨਿ ਤ੍ਰਿਸਨਾ ਅਗਨਿ ਬੁਝਾਈ ॥
115.ਗੁਰ ਤੇ ਗਿਆਨੁ ਪਾਇਆ ਅਤਿ ਖੜਗੁ ਕਰਾਰਾ ॥
116.ਗੁਰ ਤੇ ਗਿਆਨੁ ਪਾਏ ਜਨੁ ਕੋਇ ॥
117.ਗੁਰ ਤੇ ਨਿਰਮਲੁ ਜਾਣੀਐ ਨਿਰਮਲ ਦੇਹ ਸਰੀਰੁ ॥
118.ਗੁਰ ਨਾਨਕ ਹਰਿ ਨਾਮੁ ਦ੍ਰਿੜਾਇਆ ਭੰਨਣ ਘੜਣ ਸਮਰਥੁ ॥
119.ਗੁਰ ਪਰਸਾਦਿ ਨਾਮਿ ਮਨੁ ਲਾਗਾ ॥
120.ਗੁਰ ਪਰਸਾਦਿ ਮੇਰੈ ਮਨਿ ਵਸਿਆ ਜੋ ਮਾਗਉ ਸੋ ਪਾਵਉ ਰੇ ॥
121.ਗੁਰ ਪਰਸਾਦੀ ਅੰਮ੍ਰਿਤੁ ਨਹੀ ਪੀਆ ਤ੍ਰਿਸਨਾ ਭੂਖ ਨ ਜਾਈ ॥
122.ਗੁਰ ਪ੍ਰਸਾਦੀ ਪ੍ਰਭੁ ਧਿਆਇਆ ਗਈ ਸੰਕਾ ਤੂਟਿ ॥
123.ਗੁਰ ਪਰਸਾਦੀ ਬੂਝਿ ਲੇ ਤਉ ਹੋਇ ਨਿਬੇਰਾ ॥
124.ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥
125.ਗੁਰ ਪਰਸਾਦੀ ਵੇਖੁ ਤੂ ਹਰਿ ਮੰਦਰੁ ਤੇਰੈ ਨਾਲਿ ॥
126.ਗੁਰ ਪ੍ਰੀਤਿ ਪਿਆਰੇ ਚਰਨ ਕਮਲ ਰਿਦ ਅੰਤਰਿ ਧਾਰੇ ॥੧॥ ਰਹਾਉ ॥
127.ਗੁਰ ਪੂਰੇ ਕੀ ਦਾਤਿ ਨਿਤ ਦੇਵੈ ਚੜੈ ਸਵਾਈਆ ॥
128.ਗੁਰ ਪੂਰੇ ਜਬ ਭਏ ਦਇਆਲ ॥
129.ਗੁਰ ਪੂਰੇ ਰਾਖਿਆ ਦੇ ਹਾਥ ॥
130.ਗੁਰ ਬਚਨੀ ਮਨੁ ਸਹਜ ਧਿਆਨੇ ॥
131.ਗੁਰ ਬਿਨੁ ਗਿਆਨੁ ਨ ਹੋਵਈ ਨਾ ਸੁਖੁ ਵਸੈ ਮਨਿ ਆਇ ॥
132.ਗੁਰ ਮਨਾਰਿ ਪ੍ਰਿਅ ਦਇਆਰ ਸਿਉ ਰੰਗੁ ਕੀਆ ॥
133.ਗੁਰ ਮਿਲਿ ਐਸੇ ਪ੍ਰਭੂ ਧਿਆਇਆ ॥
134.ਗੁਰ ਮਿਲਿ ਤਿਆਗਿਓ ਦੂਜਾ ਭਾਉ ॥
135.ਗੁਰ ਮਿਲਿ ਪ੍ਰਭੂ ਚਿਤਾਰਿਆ ॥
136.ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥
137.ਗੁਰਸਿਖਾ ਕੈ ਮਨਿ ਭਾਵਦੀ ਗੁਰ ਸਤਿਗੁਰ ਕੀ ਵਡਿਆਈ ॥
138.ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥
139.ਗੁਰਹਿ ਦਿਖਾਇਓ ਲੋਇਨਾ ॥੧॥ ਰਹਾਉ ॥
140.ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥
141.ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥
142.ਗੁਰਮਤਿ ਸਾਚੀ ਹੁਜਤਿ ਦੂਰਿ ॥
143.ਗੁਰਮਤਿ ਨਗਰੀ ਖੋਜਿ ਖੋਜਾਈ ॥
144.ਗੁਰਮਤਿ ਬਾਜੈ ਸਬਦੁ ਅਨਾਹਦੁ ਗੁਰਮਤਿ ਮਨੂਆ ਗਾਵੈ ॥
145.ਗੁਰਮੁਖਿ ਅਗਮ ਅਗੋਚਰੁ ਧਿਆਇਆ ਹਉ ਬਲਿ ਬਲਿ ਸਤਿਗੁਰ ਸਤਿ ਪੁਰਖਈਆ ॥
146.ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥
147.ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥
148.ਗੁਰਮੁਖਿ ਅੰਮ੍ਰਿਤੁ ਨਾਮੁ ਹੈ ਜਿਤੁ ਖਾਧੈ ਸਭ ਭੁਖ ਜਾਇ ॥
149.ਗੁਰਮੁਖਿ ਆਪੇ ਬਖਸਿਓਨੁ ਹਰਿ ਨਾਮਿ ਸਮਾਣੇ ॥
150.ਗੁਰਮੁਖਿ ਸੰਸਾ ਮੂਲਿ ਨ ਹੋਵਈ ਚਿੰਤਾ ਵਿਚਹੁ ਜਾਇ ॥
151.ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥
152.ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥
153.ਗੁਰਮੁਖਿ ਸਚੁ ਸੰਜਮੁ ਤਤੁ ਗਿਆਨੁ ॥
154.ਗੁਰਮੁਖਿ ਸਚੈ ਭਾਵਦੇ ਦਰਿ ਸਚੈ ਸਚਿਆਰ ॥
155.ਗੁਰਮੁਖਿ ਸਦਾ ਹਰਿ ਰੰਗੁ ਹੈ ਹਰਿ ਕਾ ਨਾਉ ਮਨਿ ਭਾਇਆ ॥
156.ਗੁਰਮੁਖਿ ਸਦਾ ਦਰਿ ਸੋਹਣੇ ਗੁਰ ਕਾ ਸਬਦੁ ਕਮਾਹਿ ॥
157.ਗੁਰਮੁਖਿ ਸਭ ਪਵਿਤੁ ਹੈ ਧਨੁ ਸੰਪੈ ਮਾਇਆ ॥
158.ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥
159.ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥
160.ਗੁਰਮੁਖਿ ਸੇਵਾ ਪ੍ਰਾਨ ਅਧਾਰਾ ॥
161.ਗੁਰਮੁਖਿ ਹਰਿ ਸਾਲਾਹਿਆ ਜਿੰਨਾ ਤਿਨ ਸਲਾਹਿ ਹਰਿ ਜਾਤਾ ॥
162.ਗੁਰਮੁਖਿ ਹਰਿ ਹਰਿ ਵੇਲਿ ਵਧਾਈ ॥
163.ਗੁਰਮੁਖਿ ਹਰਿ ਗੁਣ ਗਾਏ ॥
164.ਗੁਰਮੁਖਿ ਹਰਿ ਜੀਉ ਸਦਾ ਧਿਆਵਹੁ ਜਬ ਲਗੁ ਜੀਅ ਪਰਾਨ ॥
165.ਗੁਰਮੁਖਿ ਹਿਰਦੈ ਸਾਂਤਿ ਹੈ ਨਾਉ ਉਗਵਿ ਆਇਆ ॥
166.ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਇ ॥
167.ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਈ ॥
168.ਗੁਰਮੁਖਿ ਕੋਈ ਵਿਰਲਾ ਬੂਝੈ ਜਿਸ ਨੋ ਨਦਰਿ ਕਰੇਇ ॥
169.ਗੁਰਮੁਖਿ ਗਿਆਨੁ ਧਿਆਨੁ ਮਨਿ ਮਾਨੁ ॥
170.ਗੁਰਮੁਖਿ ਗਿਆਨੁ ਬਿਬੇਕ ਬੁਧਿ ਹੋਇ ॥
171.ਗੁਰਮੁਖਿ ਚਲਤੁ ਰਚਾਇਓਨੁ ਗੁਣ ਪਰਗਟੀ ਆਇਆ ॥
172.ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥
173.ਗੁਰਮੁਖਿ ਜਿੰਦੂ ਜਪਿ ਨਾਮੁ ਕਰੰਮਾ ॥
174.ਗੁਰਮੁਖਿ ਢੂੰਢਿ ਢੂਢੇਦਿਆ ਹਰਿ ਸਜਣੁ ਲਧਾ ਰਾਮ ਰਾਜੇ ॥
175.ਗੁਰਮੁਖਿ ਦੀਸੈ ਬ੍ਰਹਮ ਪਸਾਰੁ ॥
176.ਗੁਰਮੁਖਿ ਧਿਆਨ ਸਹਜ ਧੁਨਿ ਉਪਜੈ ਸਚਿ ਨਾਮਿ ਚਿਤੁ ਲਾਇਆ ॥
177.ਗੁਰਮੁਖਿ ਨਾਦ ਬੇਦ ਬੀਚਾਰੁ ॥
178.ਗੁਰਮੁਖਿ ਨਾਮੁ ਧਿਆਈਐ ਮਨਮੁਖਿ ਬੂਝ ਨ ਪਾਇ ॥
179.ਗੁਰਮੁਖਿ ਪ੍ਰਹਿਲਾਦਿ ਜਪਿ ਹਰਿ ਗਤਿ ਪਾਈ ॥
180.ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥
181.ਗੁਰਮੁਖਿ ਪ੍ਰੀਤਿ ਜਿਸ ਨੋ ਆਪੇ ਲਾਏ ॥
182.ਗੁਰਮੁਖਿ ਭਗਤਿ ਕਰਹਿ ਪ੍ਰਭ ਭਾਵਹਿ ਅਨਦਿਨੁ ਨਾਮੁ ਵਖਾਣੇ ॥
183.ਗੁਰਮੁਖਿ ਮਲਾਰ ਰਾਗੁ ਜੋ ਕਰਹਿ ਤਿਨ ਮਨੁ ਤਨੁ ਸੀਤਲੁ ਹੋਇ ॥
184.ਗੁਰਮੁਖਿ ਮਿਲੇ ਸਿ ਸਜਣਾ ਹਰਿ ਪ੍ਰਭ ਪਾਇਆ ਰੰਗੁ ॥
185.ਗੁਰਮੁਖਿ ਮਿਲੈ ਮਿਲਾਏ ਆਪੇ ॥
186.ਗੁਰਮੁਖਿ ਵਿਰਲਾ ਕੋਈ ਬੂਝੈ ਸਬਦੇ ਰਹਿਆ ਸਮਾਈ ॥
187.ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥
188.ਗੁਰਿ ਪੂਰੈ ਅਪਨੀ ਕਲ ਧਾਰੀ ਸਭ ਘਟ ਉਪਜੀ ਦਇਆ ॥
189.ਗੁਰਿ ਪੂਰੈ ਹਰਿ ਨਾਮੁ ਦਿੜਾਇਆ ਤਿਨਿ ਵਿਚਹੁ ਭਰਮੁ ਚੁਕਾਇਆ ॥
190.ਗੁਰਿ ਪੂਰੈ ਕਿਰਪਾ ਧਾਰੀ ॥
191.ਗੁਰਿ ਪੂਰੈ ਕੀਤੀ ਪੂਰੀ ॥
192.ਗੁਰਿ ਪੂਰੈ ਚਰਨੀ ਲਾਇਆ ॥
193.ਗੁਰਿ ਪੂਰੈ ਪੂਰੀ ਕੀਨੀ ॥
194.ਗੁਰਿ ਪੂਰੈ ਮੇਰੀ ਰਾਖਿ ਲਈ ॥
195.ਗੁਰਿ ਮਿਲਿਐ ਹਰਿ ਮੇਲਾ ਹੋਈ ॥
196.ਗੁਰਿ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ ਸੀਗਾਰੁ ॥
197.ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥
198.ਗੁਰੁ ਸਾਇਰੁ ਸਤਿਗੁਰੁ ਸਚੁ ਸੋਇ ॥
199.ਗੁਰੁ ਸਾਗਰੁ ਰਤਨੀ ਭਰਪੂਰੇ ॥
200.ਗੁਰੁ ਸਾਲਾਹੀ ਆਪਣਾ ਬਹੁ ਬਿਧਿ ਰੰਗਿ ਸੁਭਾਇ ॥
201.ਗੁਰੁ ਸਾਲਾਹੀ ਸਦਾ ਸੁਖਦਾਤਾ ਪ੍ਰਭੁ ਨਾਰਾਇਣੁ ਸੋਈ ॥
202.ਗੁਰੁ ਸੇਵਉ ਕਰਿ ਨਮਸਕਾਰ ॥
203.ਗੁਰੁ ਸੇਵੇ ਸੋ ਠਾਕੁਰ ਜਾਨੈ ॥
204.ਗੁਰੁ ਕੁੰਜੀ ਪਾਹੂ ਨਿਵਲੁ ਮਨੁ ਕੋਠਾ ਤਨੁ ਛਤਿ ॥
205.ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ॥
206.ਗੁਰੁ ਗੋਪਾਲੁ ਗੁਰੁ ਗੋਵਿੰਦਾ ॥
207.ਗੁਰੁ ਗੋਵਿੰਦੁ ਸਲਾਹੀਐ ਭਾਈ ਮਨਿ ਤਨਿ ਹਿਰਦੈ ਧਾਰ ॥
208.ਗੁਰੁ ਦਾਤਾ ਗੁਰੁ ਹਿਵੈ ਘਰੁ ਗੁਰੁ ਦੀਪਕੁ ਤਿਹ ਲੋਇ ॥
209.ਗੁਰੁ ਪਰਮੇਸਰੁ ਕਰਣੈਹਾਰੁ ॥
210.ਗੁਰੁ ਪਰਮੇਸੁਰੁ ਪੂਜੀਐ ਮਨਿ ਤਨਿ ਲਾਇ ਪਿਆਰੁ ॥
211.ਗੁਰੁ ਪੂਰਾ ਆਰਾਧਿਆ ਹੋਏ ਕਿਰਪਾਲ ॥
212.ਗੁਰੁ ਪੂਰਾ ਆਰਾਧੇ ॥
213.ਗੁਰੁ ਪੂਰਾ ਨਮਸਕਾਰੇ ॥
214.ਗੁਰੁ ਪੂਰਾ ਪੂਰੀ ਤਾ ਕੀ ਕਲਾ ॥
215.ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥
216.ਗੁਰੁ ਪੂਰਾ ਮੇਰਾ ਗੁਰੁ ਪੂਰਾ ॥
217.ਗੁਰੁ ਪੂਰਾ ਵਡਭਾਗੀ ਪਾਈਐ ॥
218.ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥
219.ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥
220.ਗੁਰੂ ਜਿਨਾ ਕਾ ਅੰਧੁਲਾ ਸਿਖ ਭੀ ਅੰਧੇ ਕਰਮ ਕਰੇਨਿ ॥
221.ਗੁੜੁ ਕਰਿ ਗਿਆਨੁ ਧਿਆਨੁ ਕਰਿ ਧਾਵੈ ਕਰਿ ਕਰਣੀ ਕਸੁ ਪਾਈਐ ॥
222.ਗੁੜੁ ਕਰਿ ਗਿਆਨੁ ਧਿਆਨੁ ਕਰਿ ਮਹੂਆ ਭਉ ਭਾਠੀ ਮਨ ਧਾਰਾ ॥
223.ਗੂਜਰੀ ਜਾਤਿ ਗਵਾਰਿ ਜਾ ਸਹੁ ਪਾਏ ਆਪਣਾ ॥
224.ਗੋਇਲਿ ਆਇਆ ਗੋਇਲੀ ਕਿਆ ਤਿਸੁ ਡੰਫੁ ਪਸਾਰੁ ॥
225.ਗੋਤਮੁ ਤਪਾ ਅਹਿਲਿਆ ਇਸਤ੍ਰੀ ਤਿਸੁ ਦੇਖਿ ਇੰਦ੍ਰੁ ਲੁਭਾਇਆ ॥
226.ਗੋਪਾਲ ਤੇਰਾ ਆਰਤਾ ॥
227.ਗੋਬਿਦ ਕੀ ਐਸੀ ਕਾਰ ਕਮਾਇ ॥
228.ਗੋਬਿੰਦ ਗੁਣ ਗਾਵਣ ਲਾਗੇ ॥
229.ਗੋਬਿੰਦ ਗੋਬਿੰਦ ਕਰਿ ਹਾਂ ॥
230.ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥
231.ਗੋਬਿੰਦ ਗੋਬਿੰਦ ਗੋਬਿੰਦ ਮਈ ॥
232.ਗੋਬਿੰਦ ਚਰਨਨ ਕਉ ਬਲਿਹਾਰੀ ॥
233.ਗੋਬਿਦ ਜੀਉ ਤੂ ਮੇਰੇ ਪ੍ਰਾਨ ਅਧਾਰ ॥
234.ਗੋਬਿੰਦ ਜੀਵਨ ਪ੍ਰਾਨ ਧਨ ਰੂਪ ॥
235.ਗੋਬਿੰਦ ਠਾਕੁਰ ਮਿਲਨ ਦੁਰਾੲ​ਂ​ੀ ॥
236.ਗੋਬਿੰਦਾ ਗੁਣ ਗਾਉ ਦਇਆਲਾ ॥
237.ਗੋਬਿਦੁ ਸਿਮਰਿ ਹੋਆ ਕਲਿਆਣੁ ॥
238.ਗੋਬਿੰਦੁ ਗੁਣੀ ਨਿਧਾਨੁ ਗੁਰਮੁਖਿ ਜਾਣੀਐ ॥
239.ਗੋਵਿੰਦ ਪ੍ਰੀਤਿ ਸਨਕਾਦਿਕ ਉਧਾਰੇ ॥
240.ਗੋਵਿੰਦੁ ਊਜਲੁ ਊਜਲ ਹੰਸਾ ॥
241.ਗੋਵਿਦੁ ਗੁਣੀ ਨਿਧਾਨੁ ਹੈ ਅੰਤੁ ਨ ਪਾਇਆ ਜਾਇ ॥
242.ਗੋਵਿੰਦੁ ਗੋਵਿਦੁ ਗੋਵਿਦੁ ਹਰਿ ਗੋਵਿਦੁ ਗੁਣੀ ਨਿਧਾਨੁ ॥
243.ਗੋਵਿੰਦੁ ਗੋਵਿੰਦੁ ਪ੍ਰੀਤਮੁ ਮਨਿ ਪ੍ਰੀਤਮੁ ਮਿਲਿ ਸਤਸੰਗਤਿ ਸਬਦਿ ਮਨੁ ਮੋਹੈ ॥


© srigurugranth.org, a Sri Guru Granth Sahib resource, all rights reserved.
See Acknowledgements & Credits