Amirt KeertanLanguage:  Go Home

1.ਫਕੜ ਜਾਤੀ ਫਕੜੁ ਨਾਉ ॥
2.ਫਫਾ ਫਿਰਤ ਫਿਰਤ ਤੂ ਆਇਆ ॥
3.ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥
4.ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥
5.ਫਰੀਦਾ ਸੋਈ ਸਰਵਰੁ ਢੂਢਿ ਲਹੁ ਜਿਥਹੁ ਲਭੀ ਵਥੁ ॥
6.ਫਰੀਦਾ ਕੰਤੁ ਰੰਗਾਵਲਾ ਵਡਾ ਵੇਮੁਹਤਾਜੁ ॥
7.ਫਰੀਦਾ ਕਾਲੀ ਧਉਲੀ ਸਾਹਿਬੁ ਸਦਾ ਹੈ ਜੇ ਕੋ ਚਿਤਿ ਕਰੇ ॥
8.ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਬ ਮਾਹਿ ॥
9.ਫਰੀਦਾ ਗਰਬੁ ਜਿਨੑਾ ਵਡਿਆਈਆ ਧਨਿ ਜੋਬਨਿ ਆਗਾਹ ॥
10.ਫਰੀਦਾ ਜਿ ਦਿਹਿ ਨਾਲਾ ਕਪਿਆ ਜੇ ਗਲੁ ਕਪਹਿ ਚੁਖ ॥
11.ਫਰੀਦਾ ਜਿਨੑ ਲੋਇਣ ਜਗੁ ਮੋਹਿਆ ਸੇ ਲੋਇਣ ਮੈ ਡਿਠੁ ॥
12.ਫਰੀਦਾ ਤਿਨਾ ਮੁਖ ਡਰਾਵਣੇ ਜਿਨਾ ਵਿਸਾਰਿਓਨੁ ਨਾਉ ॥
13.ਫਰੀਦਾ ਦਿਲੁ ਰਤਾ ਇਸੁ ਦੁਨੀ ਸਿਉ ਦੁਨੀ ਨ ਕਿਤੈ ਕੰਮਿ ॥
14.ਫਰੀਦਾ ਦੁਨੀ ਵਜਾਈ ਵਜਦੀ ਤੂੰ ਭੀ ਵਜਹਿ ਨਾਲਿ ॥
15.ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗ ॥
16.ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗੁ ॥
17.ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥
18.ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥
19.ਫਾਹੇ ਕਾਟੇ ਮਿਟੇ ਗਵਨ ਫਤਿਹ ਭਈ ਮਨਿ ਜੀਤ ॥
20.ਫਾਕਿਓ ਮੀਨ ਕਪਿਕ ਕੀ ਨਿਆਈ ਤੂ ਉਰਝਿ ਰਹਿਓ ਕਸੁੰਭਾਇਲੇ ॥
21.ਫਿਰਤ ਫਿਰਤ ਪ੍ਰਭ ਆਇਆ ਪਰਿਆ ਤਉ ਸਰਨਾਇ ॥
22.ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥
23.ਫਿਰਦੀ ਫਿਰਦੀ ਦਹ ਦਿਸਾ ਜਲ ਪਰਬਤ ਬਨਰਾਇ ॥
24.ਫਿਰਦੀ ਫਿਰਦੀ ਨਾਨਕ ਜੀਉ ਹਉ ਫਾਵੀ ਥੀਈ ਬਹੁਤੁ ਦਿਸਾਵਰ ਪੰਧਾ ॥
25.ਫੀਕੇ ਹਰਿ ਕੇ ਨਾਮ ਬਿਨੁ ਸਾਦ ॥
26.ਫੀਲੁ ਰਬਾਬੀ ਬਲਦੁ ਪਖਾਵਜ ਕਊਆ ਤਾਲ ਬਜਾਵੈ ॥
27.ਫੁਰਮਾਨੁ ਤੇਰਾ ਸਿਰੈ ਊਪਰਿ ਫਿਰਿ ਨ ਕਰਤ ਬੀਚਾਰ ॥
28.ਫੂਟੋ ਆਂਡਾ ਭਰਮ ਕਾ ਮਨਹਿ ਭਇਓ ਪਰਗਾਸੁ ॥


© srigurugranth.org, a Sri Guru Granth Sahib resource, all rights reserved.
See Acknowledgements & Credits