Amirt KeertanLanguage:  Go Home

1.ਮਉਲੀ ਧਰਤੀ ਮਉਲਿਆ ਅਕਾਸੁ ॥
2.ਮਸਟਿ ਕਰਉ ਮੂਰਖੁ ਜਗਿ ਕਹੀਆ ॥
3.ਮਹਜਰੁ ਝੂਠਾ ਕੀਤੋਨੁ ਆਪਿ ॥
4.ਮਹਲ ਕੁਚਜੀ ਮੜਵੜੀ ਕਾਲੀ ਮਨਹੁ ਕਸੁਧ ॥
5.ਮਹਲੁ ਕੁਮਹਲੁ ਨ ਜਾਣਨੀ ਮੂਰਖ ਅਪਣੈ ਸੁਆਇ ॥
6.ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥
7.ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥
8.ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥
9.ਮਹਿਮਾ ਨ ਜਾਨਹਿ ਬੇਦ ॥
10.ਮੰਗਣਾ ਤ ਸਚੁ ਇਕੁ ਜਿਸੁ ਤੁਸਿ ਦੇਵੈ ਆਪਿ ॥
11.ਮੰਗਤ ਜਨੁ ਜਾਚੈ ਦਾਨੁ ਹਰਿ ਦੇਹੁ ਸੁਭਾਇ ॥
12.ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥
13.ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥
14.ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥
15.ਮਛੀ ਤਾਰੂ ਕਿਆ ਕਰੇ ਪੰਖੀ ਕਿਆ ਆਕਾਸੁ ॥
16.ਮਛੁਲੀ ਜਾਲੁ ਨ ਜਾਣਿਆ ਸਰੁ ਖਾਰਾ ਅਸਗਾਹੁ ॥
17.ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥
18.ਮੰਤ੍ਰੀ ਹੋਇ ਅਠੂਹਿਆ ਨਾਗੀ ਲਗੈ ਜਾਇ ॥
19.ਮਤੜੀ ਕਾਂਢਕੁ ਆਹ ਪਾਵ ਧੋਵੰਦੋ ਪੀਵਸਾ ॥
20.ਮਤਾ ਕਰਉ ਸੋ ਪਕਨਿ ਨ ਦੇਈ ॥
21.ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥
22.ਮਤਾ ਮਸੂਰਤਿ ਅਵਰ ਸਿਆਨਪ ਜਨ ਕਉ ਕਛੂ ਨ ਆਇਓ ॥
23.ਮਤਿ ਪੰਖੇਰੂ ਕਿਰਤੁ ਸਾਥਿ ਕਬ ਉਤਮ ਕਬ ਨੀਚ ॥
24.ਮਤਿ ਪੂਰੀ ਪਰਧਾਨ ਤੇ ਗੁਰ ਪੂਰੇ ਮਨ ਮੰਤ ॥
25.ਮਤੁ ਭਸਮ ਅੰਧੂਲੇ ਗਰਬਿ ਜਾਹਿ ॥
26.ਮਧੁਸੂਦਨ ਮੇਰੇ ਮਨ ਤਨ ਪ੍ਰਾਨਾ ॥
27.ਮਨ ਓਇ ਦਿਨਸ ਧੰਨਿ ਪਰਵਾਨਾਂ ॥
28.ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥
29.ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥
30.ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥
31.ਮਨ ਸਗਲ ਸਿਆਨਪ ਰਹੀ ॥
32.ਮਨ ਸਦਾ ਮੰਗਲ ਗੋਬਿੰਦ ਗਾਇ ॥
33.ਮਨ ਹਰਿ ਕੀਰਤਿ ਕਰਿ ਸਦਹੂੰ ॥
34.ਮਨ ਹੀ ਮਨੁ ਸਵਾਰਿਆ ਭੈ ਸਹਜਿ ਸੁਭਾਇ ॥
35.ਮਨ ਕਹ ਅਹੰਕਾਰਿ ਅਫਾਰਾ ॥
36.ਮਨ ਕਹਾ ਬਿਸਾਰਿਓ ਰਾਮ ਨਾਮੁ ॥
37.ਮਨ ਕਹਾ ਲੁਭਾਈਐ ਆਨ ਕਉ ॥
38.ਮਨ ਕਰਹਲਾ ਵੀਚਾਰੀਆ ਵੀਚਾਰਿ ਦੇਖੁ ਸਮਾਲਿ ॥
39.ਮਨ ਕਰਿ ਕਬਹੂ ਨ ਹਰਿ ਗੁਨ ਗਾਇਓ ॥
40.ਮਨ ਕਾ ਸੁਭਾਉ ਮਨਹਿ ਬਿਆਪੀ ॥
41.ਮਨ ਕਾ ਸੂਤਕੁ ਦੂਜਾ ਭਾਉ ॥
42.ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥
43.ਮਨ ਕਾ ਕਹਿਆ ਮਨਸਾ ਕਰੈ ॥
44.ਮਨ ਕਾ ਝੂਠਾ ਝੂਠੁ ਕਮਾਵੈ ॥
45.ਮਨ ਕਿਆ ਕਹਤਾ ਹਉ ਕਿਆ ਕਹਤਾ ॥
46.ਮਨ ਕੀ ਪਤ੍ਰੀ ਵਾਚਣੀ ਸੁਖੀ ਹੂ ਸੁਖੁ ਸਾਰੁ ॥
47.ਮਨ ਕੀ ਬਿਰਥਾ ਮਨੁ ਹੀ ਜਾਨੈ ਕੈ ਬੂਝਲ ਆਗੈ ਕਹੀਐ ॥
48.ਮਨ ਕੀ ਮਨ ਹੀ ਮਾਹਿ ਰਹੀ ॥
49.ਮਨ ਕੇ ਅਧਿਕ ਤਰੰਗ ਕਿਉ ਦਰਿ ਸਾਹਿਬ ਛੁਟੀਐ ॥
50.ਮਨ ਗੁਰ ਮਿਲਿ ਨਾਮੁ ਅਰਾਧਿਓ ॥
51.ਮਨ ਗੁਰਮਤਿ ਚਾਲ ਚਲਾਵੈਗੋ ॥
52.ਮਨ ਜਾਪਹੁ ਰਾਮ ਗੁਪਾਲ ॥
53.ਮਨ ਜਿਉ ਅਪੁਨੇ ਪ੍ਰਭ ਭਾਵਉ ॥
54.ਮਨ ਤਨ ਅੰਤਰਿ ਪ੍ਰਭੁ ਆਹੀ ॥
55.ਮਨ ਤਨ ਭੀਤਰਿ ਲਾਗੀ ਪਿਆਸ ॥
56.ਮਨ ਤਨ ਰਸਨਾ ਹਰਿ ਚੀਨੑਾ ॥
57.ਮਨ ਤੇ ਭੈ ਭਉ ਦੂਰਿ ਪਰਾਇਓ ॥
58.ਮਨ ਧਰ ਤਰਬੇ ਹਰਿ ਨਾਮ ਨੋ ॥
59.ਮਨ ਪਿਆਰਿਆ ਜੀਉ ਮਿਤ੍ਰਾ ਗੋਬਿੰਦ ਨਾਮੁ ਸਮਾਲੇ ॥
60.ਮਨ ਬਚ ਕ੍ਰਮਿ ਰਾਮ ਨਾਮੁ ਚਿਤਾਰੀ ॥
61.ਮਨ ਮਹਿ ਸਤਿਗੁਰ ਧਿਆਨੁ ਧਰਾ ॥
62.ਮਨ ਮਹਿ ਸਿੰਚਹੁ ਹਰਿ ਹਰਿ ਨਾਮ ॥
63.ਮਨ ਮਹਿ ਕ੍ਰੋਧੁ ਮਹਾ ਅਹੰਕਾਰਾ ॥
64.ਮਨ ਮਹਿ ਚਿਤਵਉ ਚਿਤਵਨੀ ਉਦਮੁ ਕਰਉ ਉਠਿ ਨੀਤ ॥
65.ਮਨ ਮਾਹਿ ਜਾਪਿ ਭਗਵੰਤੁ ॥
66.ਮਨ ਮਾਹੀ ਮਨ ਮਾਹੀ ਮੇਰੇ ਗੋਵਿੰਦਾ ਹਰਿ ਰੰਗਿ ਰਤਾ ਮਨ ਮਾਹੀ ਜੀਉ ॥
67.ਮਨ ਮਿਲਿ ਸੰਤ ਜਨਾ ਜਸੁ ਗਾਇਓ ॥
68.ਮਨ ਮਿਲੁ ਸੰਤਸੰਗਤਿ ਸੁਭਵੰਤੀ ॥
69.ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥
70.ਮਨ ਮੇਰੇ ਹਰਿ ਕਾ ਨਾਮੁ ਅਤਿ ਮੀਠਾ ॥
71.ਮਨ ਮੇਰੇ ਹਰਿ ਕੀ ਅਕਥ ਕਹਾਣੀ ॥
72.ਮਨ ਮੇਰੇ ਹਰਿ ਕੇ ਚਰਨ ਰਵੀਜੈ ॥
73.ਮਨ ਮੇਰੇ ਹਰਿ ਕੈ ਨਾਮਿ ਵਡਾਈ ॥
74.ਮਨ ਰਾਮ ਨਾਮ ਗੁਨ ਗਾਈਐ ॥
75.ਮਨ ਰੇ ਸਾਚਾ ਗਹੋ ਬਿਚਾਰਾ ॥
76.ਮਨ ਰੇ ਕਉਨੁ ਕੁਮਤਿ ਤੈ ਲੀਨੀ ॥
77.ਮਨ ਰੇ ਕਹਾ ਭਇਓ ਤੈ ਬਉਰਾ ॥
78.ਮਨ ਰੇ ਗਹਿਓ ਨ ਗੁਰ ਉਪਦੇਸੁ ॥
79.ਮਨ ਰੇ ਛਾਡਹੁ ਭਰਮੁ ਪ੍ਰਗਟ ਹੋਇ ਨਾਚਹੁ ਇਆ ਮਾਇਆ ਕੇ ਡਾਂਡੇ ॥
80.ਮਨ ਰੇ ਨਾਮ ਕੋ ਸੁਖ ਸਾਰ ॥
81.ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥
82.ਮਨਸਾ ਏਕ ਮਾਨਿ ਹਾਂ ॥
83.ਮਨਸਾ ਮਨਹਿ ਸਮਾਇ ਲੈ ਗੁਰ ਸਬਦੀ ਵੀਚਾਰ ॥
84.ਮਨਸਾ ਮਨਹਿ ਸਮਾਇਲੇ ਭਉਜਲੁ ਸਚਿ ਤਰਣਾ ॥
85.ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥
86.ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥
87.ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨੑੀ ॥
88.ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥
89.ਮਨਮੁਖ ਅੰਦਰੁ ਨ ਭਾਲਨੀ ਮੁਠੇ ਅਹੰਮਤੇ ॥
90.ਮਨਮੁਖ ਆਸਾ ਨਹੀ ਉਤਰੈ ਦੂਜੈ ਭਾਇ ਖੁਆਏ ॥
91.ਮਨਮੁਖ ਹਰਿ ਨਾਮੁ ਨ ਸੇਵਿਆ ਦੁਖੁ ਲਗਾ ਬਹੁਤਾ ਆਇ ॥
92.ਮਨਮੁਖ ਕਰਮ ਕਮਾਵਣੇ ਜਿਉ ਦੋਹਾਗਣਿ ਤਨਿ ਸੀਗਾਰੁ ॥
93.ਮਨਮੁਖ ਕਾਲੁ ਵਿਆਪਦਾ ਮੋਹਿ ਮਾਇਆ ਲਾਗੇ ॥
94.ਮਨਮੁਖ ਨਾਮ ਵਿਹੂਣਿਆ ਰੰਗੁ ਕਸੁੰਭਾ ਦੇਖਿ ਨ ਭੁਲੁ ॥
95.ਮਨਮੁਖ ਪੜਹਿ ਪੰਡਿਤ ਕਹਾਵਹਿ ॥
96.ਮਨਮੁਖ ਬੋਲਿ ਨ ਜਾਣਨੑੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥
97.ਮਨਮੁਖ ਬੋਲਿ ਨ ਜਾਣਨੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥
98.ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥
99.ਮਨਮੁਖ ਮਰਹਿ ਮਰਿ ਮਰਣੁ ਵਿਗਾੜਹਿ ॥
100.ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥
101.ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥
102.ਮਨਮੁਖ ਮੂਲਹੁ ਭੁਲਿਆ ਵਿਚਿ ਲਬੁ ਲੋਭੁ ਅਹੰਕਾਰੁ ॥
103.ਮਨਮੁਖ ਮੈਲੀ ਕਾਮਣੀ ਕੁਲਖਣੀ ਕੁਨਾਰਿ ॥
104.ਮਨਮੁਖ ਮੈਲੇ ਮਰਹਿ ਗਵਾਰ ॥
105.ਮਨਮੁਖ ਵਾਪਾਰੈ ਸਾਰ ਨ ਜਾਣਨੀ ਬਿਖੁ ਵਿਹਾਝਹਿ ਬਿਖੁ ਸੰਗ੍ਰਹਹਿ ਬਿਖ ਸਿਉ ਧਰਹਿ ਪਿਆਰੁ ॥
106.ਮਨਮੁਖਾ ਕੇਰੀ ਦੋਸਤੀ ਮਾਇਆ ਕਾ ਸਨਬੰਧੁ ॥
107.ਮਨਮੁਖਿ ਸੂਤਾ ਮਾਇਆ ਮੋਹਿ ਪਿਆਰਿ ॥
108.ਮਨਮੁਖਿ ਝੂਠੋ ਝੂਠੁ ਕਮਾਵੈ ॥
109.ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥
110.ਮਨਮੁਖਿ ਦੂਜਾ ਭਰਮੁ ਹੈ ਦੂਜੈ ਲੋਭਾਇਆ ॥
111.ਮਨਮੁਖਿ ਭੁਲੈ ਭੁਲਾਈਐ ਭੂਲੀ ਠਉਰ ਨ ਕਾਇ ॥
112.ਮਨਮੁਖਿ ਮੋਹੁ ਗੁਬਾਰੁ ਹੈ ਦੂਜੈ ਭਾਇ ਬੋਲੈ ॥
113.ਮਨਮੁਖੁ ਊਧਾ ਕਉਲੁ ਹੈ ਨਾ ਤਿਸੁ ਭਗਤਿ ਨ ਨਾਉ ॥
114.ਮਨਮੁਖੁ ਅਹੰਕਾਰੀ ਮਹਲੁ ਨ ਜਾਣੈ ਖਿਨੁ ਆਗੈ ਖਿਨੁ ਪੀਛੈ ॥
115.ਮਨਮੁਖੁ ਅਗਿਆਨੁ ਦੁਰਮਤਿ ਅਹੰਕਾਰੀ ॥
116.ਮਨਮੁਖੁ ਕਾਇਰੁ ਕਰੂਪੁ ਹੈ ਬਿਨੁ ਨਾਵੈ ਨਕੁ ਨਾਹਿ ॥
117.ਮਨਮੁਖੁ ਦੁਖ ਕਾ ਖੇਤੁ ਹੈ ਦੁਖੁ ਬੀਜੇ ਦੁਖੁ ਖਾਇ ॥
118.ਮਨਮੁਖੁ ਪ੍ਰਾਣੀ ਮੁਗਧੁ ਹੈ ਨਾਮਹੀਣ ਭਰਮਾਇ ॥
119.ਮਨਮੁਖੁ ਮੋਹਿ ਵਿਆਪਿਆ ਬੈਰਾਗੁ ਉਦਾਸੀ ਨ ਹੋਇ ॥
120.ਮਨਮੁਖੁ ਲਹਰਿ ਘਰੁ ਤਜਿ ਵਿਗੂਚੈ ਅਵਰਾ ਕੇ ਘਰ ਹੇਰੈ ॥
121.ਮਨਮੁਖੁ ਲੋਕੁ ਸਮਝਾਈਐ ਕਦਹੁ ਸਮਝਾਇਆ ਜਾਇ ॥
122.ਮਨਿ ਅਨਦੁ ਭਇਆ ਮਿਲਿਆ ਹਰਿ ਪ੍ਰੀਤਮੁ ਸਰਸੇ ਸਜਣ ਸੰਤ ਪਿਆਰੇ ॥
123.ਮਨਿ ਸਾਚਾ ਮੁਖਿ ਸਾਚਾ ਸੋਇ ॥
124.ਮਨਿ ਜੂਠੈ ਤਨਿ ਜੂਠਿ ਹੈ ਜਿਹਵਾ ਜੂਠੀ ਹੋਇ ॥
125.ਮਨਿ ਤਨਿ ਜਾਪੀਐ ਭਗਵਾਨ ॥
126.ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥
127.ਮਨਿ ਤਨਿ ਬਸਿ ਰਹੇ ਗੋਪਾਲ ॥
128.ਮਨਿ ਤਨਿ ਬਸਿ ਰਹੇ ਮੇਰੇ ਪ੍ਰਾਨ ॥
129.ਮਨਿ ਤਨਿ ਰਾਮ ਕੋ ਬਿਉਹਾਰੁ ॥
130.ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥
131.ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥
132.ਮਨਿ ਬਿਰਾਗੈਗੀ ॥
133.ਮਨਿ ਬਿਲਾਸੁ ਬਹੁ ਰੰਗੁ ਘਣਾ ਦ੍ਰਿਸਟਿ ਭੂਲਿ ਖੁਸੀਆ ॥
134.ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥
135.ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥
136.ਮਨਿ ਲਾਗੀ ਪ੍ਰੀਤਿ ਰਾਮ ਨਾਮ ਹਰਿ ਹਰਿ ਜਪਿਓ ਹਰਿ ਪ੍ਰਭੁ ਵਡਫਾ ॥
137.ਮਨੁ ਸਤਿਗੁਰ ਸਰਨਿ ਧਿਆਵੈਗੋ ॥
138.ਮਨੁ ਹਰਿ ਕੀਆ ਤਨੁ ਸਭੁ ਸਾਜਿਆ ॥
139.ਮਨੁ ਹਰਿ ਰੰਗਿ ਰਾਤਾ ਗਾਵੈਗੋ ॥
140.ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥
141.ਮਨੁ ਕਰਿ ਮਕਾ ਕਿਬਲਾ ਕਰਿ ਦੇਹੀ ॥
142.ਮਨੁ ਕੁੰਚਰੁ ਕਾਇਆ ਉਦਿਆਨੈ ॥
143.ਮਨੁ ਕੁੰਚਰੁ ਪੀਲਕੁ ਗੁਰੂ ਗਿਆਨੁ ਕੁੰਡਾ ਜਹ ਖਿੰਚੇ ਤਹ ਜਾਇ ॥
144.ਮਨੁ ਖਿਨੁ ਖਿਨੁ ਭਰਮਿ ਭਰਮਿ ਬਹੁ ਧਾਵੈ ਤਿਲੁ ਘਰਿ ਨਹੀ ਵਾਸਾ ਪਾਈਐ ॥
145.ਮਨੁ ਗੁਰਮਤਿ ਰਸਿ ਗੁਨ ਗਾਵੈਗੋ ॥
146.ਮਨੁ ਘਨੈ ਭ੍ਰਮੈ ਬਨੈ ॥
147.ਮਨੁ ਤਨੁ ਤਾਮਿ ਸਗਾਰਵਾ ਜਾਂ ਦੇਖਾ ਹਰਿ ਨੈਣੇ ॥
148.ਮਨੁ ਤਨੁ ਤੇਰਾ ਧਨੁ ਭੀ ਤੇਰਾ ॥
149.ਮਨੁ ਤਨੁ ਧਨੁ ਜਿਨਿ ਪ੍ਰਭਿ ਦੀਆ ਰਖਿਆ ਸਹਜਿ ਸਵਾਰਿ ॥
150.ਮਨੁ ਤਨੁ ਰਤਾ ਰੰਗ ਸਿਉ ਗੁਰਮੁਖਿ ਹਰਿ ਗੁਣਤਾਸੁ ॥
151.ਮਨੁ ਤਨੁ ਰਤਾ ਰਾਮ ਪਿਆਰੇ ॥
152.ਮਨੁ ਤਨੁ ਰਾਤਾ ਰਾਮ ਰੰਗਿ ਚਰਣੇ ॥
153.ਮਨੁ ਤ੍ਰਿਪਤਾਨੋ ਮਿਟੇ ਜੰਜਾਲ ॥
154.ਮਨੁ ਭੂਲਉ ਭਰਮਸਿ ਆਇ ਜਾਇ ॥
155.ਮਨੁ ਮੰਦਰੁ ਤਨੁ ਸਾਜੀ ਬਾਰਿ ॥
156.ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥
157.ਮਨੁ ਮਰੈ ਧਾਤੁ ਮਰਿ ਜਾਇ ॥
158.ਮਨੁ ਮਾਇਆ ਮਨੁ ਧਾਇਆ ਮਨੁ ਪੰਖੀ ਆਕਾਸਿ ॥
159.ਮਨੁ ਮਾਣਕੁ ਜਿਨਿ ਪਰਖਿਆ ਗੁਰ ਸਬਦੀ ਵੀਚਾਰਿ ॥
160.ਮਨੁ ਮਾਰੇ ਧਾਤੁ ਮਰਿ ਜਾਇ ॥
161.ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ ॥
162.ਮਨੁ ਮੈਗਲੁ ਸਾਕਤੁ ਦੇਵਾਨਾ ॥
163.ਮਨੁ ਮੋਤੀ ਜੇ ਗਹਣਾ ਹੋਵੈ ਪਉਣੁ ਹੋਵੈ ਸੂਤ ਧਾਰੀ ॥
164.ਮਨੁ ਰਤਾ ਗੋਵਿੰਦ ਸੰਗਿ ਸਚੁ ਭੋਜਨੁ ਜੋੜੇ ॥
165.ਮਨੁ ਰਾਤਉ ਹਰਿ ਨਾਇ ਸਚੁ ਵਖਾਣਿਆ ॥
166.ਮਨੁ ਲੋਚੈ ਹਰਿ ਮਿਲਣ ਕਉ ਕਿਉ ਦਰਸਨੁ ਪਾਈਆ ॥
167.ਮਨੁ ਵੇਕਾਰੀ ਵੇੜਿਆ ਵੇਕਾਰਾ ਕਰਮ ਕਮਾਇ ॥
168.ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥
169.ਮੰਨੇ ਕੀ ਗਤਿ ਕਹੀ ਨ ਜਾਇ ॥
170.ਮੰਨੈ ਸੁਰਤਿ ਹੋਵੈ ਮਨਿ ਬੁਧਿ ॥
171.ਮੰਨੈ ਪਾਵਹਿ ਮੋਖੁ ਦੁਆਰੁ ॥
172.ਮੰਨੈ ਮਾਰਗਿ ਠਾਕ ਨ ਪਾਇ ॥
173.ਮਨੋਰਥ ਪੂਰੇ ਸਤਿਗੁਰ ਆਪਿ ॥
174.ਮਮਤਾ ਮੋਹ ਧ੍ਰੋਹ ਮਦਿ ਮਾਤਾ ਬੰਧਨਿ ਬਾਧਿਆ ਅਤਿ ਬਿਕਰਾਲ ॥
175.ਮਮਾ ਜਾਹੂ ਮਰਮੁ ਪਛਾਨਾ ॥
176.ਮਮਾ ਮਾਗਨਹਾਰ ਇਆਨਾ ॥
177.ਮਰਣ ਮੁਕਤਿ ਗਤਿ ਸਾਰ ਨ ਜਾਨੈ ॥
178.ਮਰਣਿ ਨ ਮੂਰਤੁ ਪੁਛਿਆ ਪੁਛੀ ਥਿਤਿ ਨ ਵਾਰੁ ॥
179.ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ ॥
180.ਮਰਨ ਜੀਵਨ ਕੀ ਸੰਕਾ ਨਾਸੀ ॥
181.ਮਰਿ ਮਰਿ ਜਨਮੇ ਜਿਨ ਬਿਸਰਿਆ ਜੀਵਨ ਕਾ ਦਾਤਾ ॥
182.ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ ॥
183.ਮ੍ਰਿਤ ਮੰਡਲ ਜਗੁ ਸਾਜਿਆ ਜਿਉ ਬਾਲੂ ਘਰ ਬਾਰ ॥
184.ਮਲਾਰੁ ਸੀਤਲ ਰਾਗੁ ਹੈ ਹਰਿ ਧਿਆਇਐ ਸਾਂਤਿ ਹੋਇ ॥
185.ਮਲੁ ਜੂਈ ਭਰਿਆ ਨੀਲਾ ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ ॥
186.ਮਲੈ ਨ ਲਾਛੈ ਪਾਰ ਮਲੋ ਪਰਮਲੀਓ ਬੈਠੋ ਰੀ ਆਈ ॥
187.ਮਾਇ ਨ ਹੋਤੀ ਬਾਪੁ ਨ ਹੋਤਾ ਕਰਮੁ ਨ ਹੋਤੀ ਕਾਇਆ ॥
188.ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥
189.ਮਾਇਆ ਸਰੁ ਸਬਲੁ ਵਰਤੈ ਜੀਉ ਕਿਉ ਕਰਿ ਦੁਤਰੁ ਤਰਿਆ ਜਾਇ ॥
190.ਮਾਇਆ ਸਾਥਿ ਨ ਚਲਈ ਕਿਆ ਲਪਟਾਵਹਿ ਅੰਧ ॥
191.ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ ॥
192.ਮਾਇਆ ਡੋਲੈ ਬਹੁ ਬਿਧੀ ਮਨੁ ਲਪਟਿਓ ਤਿਹ ਸੰਗ ॥
193.ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾ ਦੰਮ ॥
194.ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥
195.ਮਾਇਆ ਮੁਈ ਨ ਮਨੁ ਮੁਆ ਸਰੁ ਲਹਰੀ ਮੈ ਮਤੁ ॥
196.ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥
197.ਮਾਇਆ ਮੋਹਿ ਸਗਲ ਜਗੁ ਛਾਇਆ ॥
198.ਮਾਇਆ ਮੋਹਿ ਵਿਸਾਰਿਆ ਸਚੁ ਮਰਣਾ ਹਰਿ ਨਾਮੁ ॥
199.ਮਾਇਆ ਮੋਹਿ ਵਿਸਾਰਿਆ ਗੁਰ ਕਾ ਭਉ ਹੇਤੁ ਅਪਾਰੁ ॥
200.ਮਾਇਆ ਮੋਹੁ ਅਗਿਆਨੁ ਹੈ ਬਿਖਮੁ ਅਤਿ ਭਾਰੀ ॥
201.ਮਾਇਆ ਮੋਹੁ ਸਬਦਿ ਜਲਾਏ ॥
202.ਮਾਇਆ ਮੋਹੁ ਸਭੁ ਕੂੜੁ ਹੈ ਕੂੜੋ ਹੋਇ ਗਇਆ ॥
203.ਮਾਇਆ ਮੋਹੁ ਗੁਬਾਰੁ ਹੈ ਗੁਰ ਬਿਨੁ ਗਿਆਨੁ ਨ ਹੋਈ ॥
204.ਮਾਇਆ ਮੋਹੁ ਗੁਬਾਰੁ ਹੈ ਤਿਸ ਦਾ ਨ ਦਿਸੈ ਉਰਵਾਰੁ ਨ ਪਾਰੁ ॥
205.ਮਾਇਆ ਮੋਹੁ ਜਗਤੁ ਸਬਾਇਆ ॥
206.ਮਾਇਆ ਮੋਹੁ ਪਰੇਤੁ ਹੈ ਕਾਮੁ ਕ੍ਰੋਧੁ ਅਹੰਕਾਰਾ ॥
207.ਮਾਇਆ ਮੋਹੁ ਮਨਿ ਆਗਲੜਾ ਪ੍ਰਾਣੀ ਜਰਾ ਮਰਣੁ ਭਉ ਵਿਸਰਿ ਗਇਆ ॥
208.ਮਾਇਆ ਮੋਹੁ ਮੇਰੈ ਪ੍ਰਭਿ ਕੀਨਾ ਆਪੇ ਭਰਮਿ ਭੁਲਾਏ ॥
209.ਮਾਇਆ ਵੇਖਿ ਨ ਭੁਲੁ ਤੂ ਮਨਮੁਖ ਮੂਰਖਾ ॥
210.ਮਾਇਆਧਾਰੀ ਅਤਿ ਅੰਨਾ ਬੋਲਾ ॥
211.ਮਾਈ ਸੰਤਸੰਗਿ ਜਾਗੀ ॥
212.ਮਾਈ ਸਤਿ ਸਤਿ ਸਤਿ ਹਰਿ ਸਤਿ ਸਤਿ ਸਤਿ ਸਾਧਾ ॥
213.ਮਾਈ ਸਿਮਰਤ ਰਾਮ ਰਾਮ ਰਾਮ ॥
214.ਮਾਈ ਸੁਨਤ ਸੋਚ ਭੈ ਡਰਤ ॥
215.ਮਾਈ ਹੋਨਹਾਰ ਸੋ ਹੋਈਐ ॥
216.ਮਾਈ ਗੁਰ ਚਰਣੀ ਚਿਤੁ ਲਾਈਐ ॥
217.ਮਾਈ ਗੁਰ ਬਿਨੁ ਗਿਆਨੁ ਨ ਪਾਈਐ ॥
218.ਮਾਈ ਚਰਨ ਗੁਰ ਮੀਠੇ ॥
219.ਮਾਈ ਜੋ ਪ੍ਰਭ ਕੇ ਗੁਨ ਗਾਵੈ ॥
220.ਮਾਈ ਧੀਰਿ ਰਹੀ ਪ੍ਰਿਅ ਬਹੁਤੁ ਬਿਰਾਗਿਓ ॥
221.ਮਾਈ ਪ੍ਰਭ ਕੇ ਚਰਨ ਨਿਹਾਰਉ ॥
222.ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥
223.ਮਾਈ ਮਨੁ ਮੇਰੋ ਬਸਿ ਨਾਹਿ ॥
224.ਮਾਈ ਮਾਇਆ ਛਲੁ ॥
225.ਮਾਈ ਮੇਰੇ ਮਨ ਕੀ ਪ੍ਰੀਤਿ ॥
226.ਮਾਈ ਮੇਰੇ ਮਨ ਕੀ ਪਿਆਸ ॥
227.ਮਾਈ ਮੇਰੇ ਮਨ ਕੋ ਸੁਖੁ ॥
228.ਮਾਈ ਮੈ ਕਿਹਿ ਬਿਧਿ ਲਖਉ ਗੁਸਾਈ ॥
229.ਮਾਈ ਮੈ ਧਨੁ ਪਾਇਓ ਹਰਿ ਨਾਮੁ ॥
230.ਮਾਈ ਮੈ ਮਨ ਕੋ ਮਾਨੁ ਨ ਤਿਆਗਿਓ ॥
231.ਮਾਈ ਮੋਹਿ ਅਵਰੁ ਨ ਜਾਨਿਓ ਆਨਾਨਾਂ ॥
232.ਮਾਈ ਮੋਹਿ ਪ੍ਰੀਤਮੁ ਦੇਹੁ ਮਿਲਾਈ ॥
233.ਮਾਈ ਮੋਰੋ ਪ੍ਰੀਤਮੁ ਰਾਮੁ ਬਤਾਵਹੁ ਰੀ ਮਾਈ ॥
234.ਮਾਈ ਰੀ ਅਰਿਓ ਪ੍ਰੇਮ ਕੀ ਖੋਰਿ ॥
235.ਮਾਈ ਰੀ ਆਨ ਸਿਮਰਿ ਮਰਿ ਜਾਂਹਿ ॥
236.ਮਾਈ ਰੀ ਕਾਟੀ ਜਮ ਕੀ ਫਾਸ ॥
237.ਮਾਈ ਰੀ ਚਰਨਹ ਓਟ ਗਹੀ ॥
238.ਮਾਈ ਰੀ ਪੇਖਿ ਰਹੀ ਬਿਸਮਾਦ ॥
239.ਮਾਈ ਰੀ ਮਨੁ ਮੇਰੋ ਮਤਵਾਰੋ ॥
240.ਮਾਈ ਰੀ ਮਾਤੀ ਚਰਣ ਸਮੂਹ ॥
241.ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥
242.ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ ॥
243.ਮਾਹਾ ਰੁਤੀ ਸਭ ਤੂੰ ਘੜੀ ਮੂਰਤ ਵੀਚਾਰਾ ॥
244.ਮਾਹਾ ਰੁਤੀ ਮਹਿ ਸਦ ਬਸੰਤੁ ॥
245.ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ ॥
246.ਮਾਖੀ ਰਾਮ ਕੀ ਤੂ ਮਾਖੀ ॥
247.ਮਾਗਉ ਦਾਨੁ ਠਾਕੁਰ ਨਾਮ ॥
248.ਮਾਂਗਉ ਰਾਮ ਤੇ ਇਕੁ ਦਾਨੁ ॥
249.ਮਾਂਗਉ ਰਾਮ ਤੇ ਸਭਿ ਥੋਕ ॥
250.ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ ॥
251.ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥
252.ਮਾਟੀ ਤੇ ਜਿਨਿ ਸਾਜਿਆ ਕਰਿ ਦੁਰਲਭ ਦੇਹ ॥
253.ਮਾਣਸ ਖਾਣੇ ਕਰਹਿ ਨਿਵਾਜ ॥
254.ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥
255.ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥
256.ਮਾਣਿਕੂ ਮੋਹਿ ਮਾਉ ਡਿੰਨਾ ਧਣੀ ਅਪਾਹਿ ॥
257.ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥
258.ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥
259.ਮਾਤ ਗਰਭ ਮਹਿ ਹਾਥ ਦੇ ਰਾਖਿਆ ॥
260.ਮਾਤ ਪਿਤਾ ਸੰਜੋਗਿ ਉਪਾਏ ਰਕਤੁ ਬਿੰਦੁ ਮਿਲਿ ਪਿੰਡੁ ਕਰੇ ॥
261.ਮਾਤ ਪਿਤਾ ਸੁਤ ਸਾਥਿ ਨ ਮਾਇਆ ॥
262.ਮਾਤ ਪਿਤਾ ਸੁਤ ਬੰਧਪ ਭਾਈ ॥
263.ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥
264.ਮਾਤ ਪਿਤਾ ਭਾਈ ਸੁਤੁ ਬਨਿਤਾ ॥
265.ਮਾਤਾ ਜੂਠੀ ਪਿਤਾ ਭੀ ਜੂਠਾ ਜੂਠੇ ਹੀ ਫਲ ਲਾਗੇ ॥
266.ਮਾਤਾ ਪ੍ਰੀਤਿ ਕਰੇ ਪੁਤੁ ਖਾਇ ॥
267.ਮਾਤਾ ਮਤਿ ਪਿਤਾ ਸੰਤੋਖੁ ॥
268.ਮਾਤੋ ਹਰਿ ਰੰਗਿ ਮਾਤੋ ॥੧॥ ਰਹਾਉ ॥
269.ਮਾਥੇ ਤਿਲਕੁ ਹਥਿ ਮਾਲਾ ਬਾਨਾਂ ॥
270.ਮਾਥੈ ਤ੍ਰਿਕੁਟੀ ਦ੍ਰਿਸਟਿ ਕਰੂਰਿ ॥
271.ਮਾਂਦਲੁ ਬੇਦਿ ਸਿ ਬਾਜਣੋ ਘਣੋ ਧੜੀਐ ਜੋਇ ॥
272.ਮਾਧਉ ਹਰਿ ਹਰਿ ਹਰਿ ਮੁਖਿ ਕਹੀਐ ॥
273.ਮਾਧਉ ਜਲ ਕੀ ਪਿਆਸ ਨ ਜਾਇ ॥
274.ਮਾਨ ਮੋਹ ਅਰੁ ਲੋਭ ਵਿਕਾਰਾ ਬੀਓ ਚੀਤਿ ਨ ਘਾਲਿਓ ॥
275.ਮਾਨੀ ਤੂੰ ਰਾਮ ਕੈ ਦਰਿ ਮਾਨੀ ॥
276.ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥
277.ਮਾਰਵਾੜਿ ਜੈਸੇ ਨੀਰੁ ਬਾਲਹਾ ਬੇਲਿ ਬਾਲਹਾ ਕਰਹਲਾ ॥
278.ਮਾਰੂ ਤੇ ਸੀਤਲੁ ਕਰੇ ਮਨੂਰਹੁ ਕੰਚਨੁ ਹੋਇ ॥
279.ਮਾਰੂ ਮਾਰਣ ਜੋ ਗਏ ਮਾਰਿ ਨ ਸਕਹਿ ਗਵਾਰ ॥
280.ਮਾਰੂ ਮੀਹਿ ਨ ਤ੍ਰਿਪਤਿਆ ਅਗੀ ਲਹੈ ਨ ਭੁਖ ॥
281.ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥
282.ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥
283.ਮਿਹਰਵਾਨੁ ਸਾਹਿਬੁ ਮਿਹਰਵਾਨੁ ॥
284.ਮਿਟੀ ਤਿਆਸ ਅਗਿਆਨ ਅੰਧੇਰੇ ॥
285.ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮੑਿਆਰ ॥
286.ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥
287.ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥
288.ਮਿਠਾ ਕਰਿ ਕੈ ਖਾਇਆ ਕਉੜਾ ਉਪਜਿਆ ਸਾਦੁ ॥
289.ਮਿਤ੍ਰੁ ਪਿਆਰਾ ਨਾਨਕ ਜੀ ਮੈ ਛਡਿ ਗਵਾਇਆ ਰੰਗਿ ਕਸੁੰਭੈ ਭੁਲੀ ॥
290.ਮਿਥਨ ਮੋਹ ਅਗਨਿ ਸੋਕ ਸਾਗਰ ॥
291.ਮਿਥਿਆ ਸੰਗਿ ਸੰਗਿ ਲਪਟਾਏ ਮੋਹ ਮਾਇਆ ਕਰਿ ਬਾਧੇ ॥
292.ਮਿਥਿਆ ਨਾਹੀ ਰਸਨਾ ਪਰਸ ॥
293.ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥
294.ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥
295.ਮਿਲਉ ਸੰਤਨ ਕੈ ਸੰਗਿ ਮੋਹਿ ਉਧਾਰਿ ਲੇਹੁ ॥
296.ਮਿਲਹੁ ਪਿਆਰੇ ਜੀਆ ॥
297.ਮਿਲਤ ਪਿਆਰੋ ਪ੍ਰਾਨ ਨਾਥੁ ਕਵਨ ਭਗਤਿ ਤੇ ॥
298.ਮਿਲਿ ਸਤਸੰਗਤਿ ਸੰਗਿ ਗੁਰਾਹਾ ॥
299.ਮਿਲਿ ਸਤਿਗੁਰ ਸਭੁ ਦੁਖੁ ਗਇਆ ਹਰਿ ਸੁਖੁ ਵਸਿਆ ਮਨਿ ਆਇ ॥
300.ਮਿਲਿ ਹਰਿ ਜਸੁ ਗਾਈਐ ਹਾਂ ॥
301.ਮਿਲਿ ਜਲੁ ਜਲਹਿ ਖਟਾਨਾ ਰਾਮ ॥
302.ਮਿਲਿ ਨਾਰੀ ਸਤਸੰਗਿ ਮੰਗਲੁ ਗਾਵੀਆ ॥
303.ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥
304.ਮਿਲਿ ਪਾਣੀ ਜਿਉ ਹਰੇ ਬੂਟ ॥
305.ਮਿਲਿ ਮਾਤ ਪਿਤਾ ਪਿੰਡੁ ਕਮਾਇਆ ॥
306.ਮਿਲਿਐ ਮਿਲਿਆ ਨਾ ਮਿਲੈ ਮਿਲੈ ਮਿਲਿਆ ਜੇ ਹੋਇ ॥
307.ਮਿਲੁ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ ॥
308.ਮਿਲੁ ਮੇਰੇ ਪ੍ਰੀਤਮ ਪਿਆਰਿਆ ॥ ਰਹਾਉ ॥
309.ਮਿਲੁ ਰਾਮ ਪਿਆਰੇ ਤੁਮ ਬਿਨੁ ਧੀਰਜੁ ਕੋ ਨ ਕਰੈ ॥੧॥ ਰਹਾਉ ॥
310.ਮੀਹੁ ਪਇਆ ਪਰਮੇਸਰਿ ਪਾਇਆ ॥
311.ਮੀਠੀ ਆਗਿਆ ਪਿਰ ਕੀ ਲਾਗੀ ॥
312.ਮੀਠੇ ਹਰਿ ਗੁਣ ਗਾਉ ਜਿੰਦੂ ਤੂੰ ਮੀਠੇ ਹਰਿ ਗੁਣ ਗਾਉ ॥
313.ਮੀਤ ਹਮਾਰੇ ਸਾਜਨਾ ਰਾਖੇ ਗੋਵਿੰਦ ॥
314.ਮੀਤਾ ਐਸੇ ਹਰਿ ਜੀਉ ਪਾਏ ॥
315.ਮੀਤੁ ਸਾਜਨੁ ਸੁਤ ਬੰਧਪ ਭਾਈ ॥
316.ਮੀਤੁ ਕਰੈ ਸੋਈ ਹਮ ਮਾਨਾ ॥
317.ਮੀਰਾਂ ਦਾਨਾਂ ਦਿਲ ਸੋਚ ॥
318.ਮੁਆ ਜੀਵੰਦਾ ਪੇਖੁ ਜੀਵੰਦੇ ਮਰਿ ਜਾਨਿ ॥
319.ਮੁਆ ਪਿਆਰੁ ਪ੍ਰੀਤਿ ਮੁਈ ਮੁਆ ਵੈਰੁ ਵਾਦੀ ॥
320.ਮੁਸਲਮਾਣੁ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਣੁ ਕਹਾਵੈ ॥
321.ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥
322.ਮੁਸਿ ਮੁਸਿ ਰੋਵੈ ਕਬੀਰ ਕੀ ਮਾਈ ॥
323.ਮੁਹਬਤਿ ਜਿਸੁ ਖੁਦਾਇ ਦੀ ਰਤਾ ਰੰਗਿ ਚਲੂਲਿ ॥
324.ਮੁਕੰਦ ਮੁਕੰਦ ਜਪਹੁ ਸੰਸਾਰ ॥
325.ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥
326.ਮੁਖ ਸੁਹਾਵੇ ਨਾਮੁ ਚਉ ਆਠ ਪਹਰ ਗੁਣ ਗਾਉ ॥
327.ਮੁਖ ਤੇ ਪੜਤਾ ਟੀਕਾ ਸਹਿਤ ॥
328.ਮੁਖਹੁ ਅਲਾਏ ਹਭ ਮਰਣੁ ਪਛਾਣੰਦੋ ਕੋਇ ॥
329.ਮੁਠੜੇ ਸੇਈ ਸਾਥ ਜਿਨੀ ਸਚੁ ਨ ਲਦਿਆ ॥
330.ਮੁੰਢਹੁ ਭੁਲੀ ਨਾਨਕਾ ਫਿਰਿ ਫਿਰਿ ਜਨਮਿ ਮੁਈਆਸੁ ॥
331.ਮੁੰਢਹੁ ਭੁਲੇ ਮੁੰਢ ਤੇ ਕਿਥੈ ਪਾਇਨਿ ਹਥੁ ॥
332.ਮੁੰਦ੍ਰਾ ਤੇ ਘਟ ਭੀਤਰਿ ਮੁੰਦ੍ਰਾ ਕਾਂਇਆ ਕੀਜੈ ਖਿੰਥਾਤਾ ॥
333.ਮੁੰਦ੍ਰਾ ਮੋਨਿ ਦਇਆ ਕਰਿ ਝੋਲੀ ਪਤ੍ਰ ਕਾ ਕਰਹੁ ਬੀਚਾਰੁ ਰੇ ॥
334.ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥
335.ਮੁੰਧ ਇਆਣੀ ਪੇਈਅੜੈ ਕਿਉ ਕਰਿ ਹਰਿ ਦਰਸਨੁ ਪਿਖੈ ॥
336.ਮੁੰਧ ਜੋਬਨਿ ਬਾਲੜੀਏ ਮੇਰਾ ਪਿਰੁ ਰਲੀਆਲਾ ਰਾਮ ॥
337.ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥
338.ਮੁੰਧ ਰੈਣਿ ਦੁਹੇਲੜੀਆ ਜੀਉ ਨੀਦ ਨ ਆਵੈ ॥
339.ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ ॥
340.ਮੁਨਿ ਜੋਗੀ ਸਾਸਤ੍ਰਗਿ ਕਹਾਵਤ ਸਭ ਕੀਨੑੇ ਬਸਿ ਅਪਨਹੀ ॥
341.ਮੁਲ ਖਰੀਦੀ ਲਾਲਾ ਗੋਲਾ ਮੇਰਾ ਨਾਉ ਸਭਾਗਾ ॥
342.ਮੂ ਥੀਆਊ ਸੇਜ ਨੈਣਾ ਪਿਰੀ ਵਿਛਾਵਣਾ ॥
343.ਮੂ ਥੀਆਊ ਤਖਤੁ ਪਿਰੀ ਮਹਿੰਜੇ ਪਾਤਿਸਾਹ ॥
344.ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥
345.ਮੂਰਖੁ ਹੋਵੈ ਸੋ ਸੁਣੈ ਮੂਰਖ ਕਾ ਕਹਣਾ ॥
346.ਮੂਲੁ ਨ ਬੂਝੈ ਆਪੁ ਨ ਸੂਝੈ ਭਰਮਿ ਬਿਆਪੀ ਅਹੰ ਮਨੀ ॥੧॥
347.ਮੇਰਾ ਇਕੁ ਖਿਨੁ ਮਨੂਆ ਰਹਿ ਨ ਸਕੈ ਨਿਤ ਹਰਿ ਹਰਿ ਨਾਮ ਰਸਿ ਗੀਧੇ ॥
348.ਮੇਰਾ ਸਤਿਗੁਰੁ ਰਖਵਾਲਾ ਹੋਆ ॥
349.ਮੇਰਾ ਸਾਹਿਬੁ ਅਤਿ ਵਡਾ ਸਚੁ ਗਹਿਰ ਗੰਭੀਰਾ ॥
350.ਮੇਰਾ ਹਰਿ ਪ੍ਰਭੁ ਸੁੰਦਰੁ ਮੈ ਸਾਰ ਨ ਜਾਣੀ ॥
351.ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥
352.ਮੇਰਾ ਠਾਕੁਰੁ ਅਤਿ ਭਾਰਾ ॥
353.ਮੇਰਾ ਤਨੁ ਅਰੁ ਧਨੁ ਮੇਰਾ ਰਾਜ ਰੂਪ ਮੈ ਦੇਸੁ ॥
354.ਮੇਰਾ ਪ੍ਰਭੁ ਸੰਗੇ ਅੰਤਰਜਾਮੀ ॥
355.ਮੇਰਾ ਪ੍ਰਭੁ ਸਾਚਾ ਗਹਿਰ ਗੰਭੀਰ ॥
356.ਮੇਰਾ ਪ੍ਰਭੁ ਸਾਚਾ ਦੂਖ ਨਿਵਾਰਣੁ ਸਬਦੇ ਪਾਇਆ ਜਾਈ ॥
357.ਮੇਰਾ ਪ੍ਰਭੁ ਨਿਰਮਲੁ ਅਗਮ ਅਪਾਰਾ ॥
358.ਮੇਰਾ ਪ੍ਰਭੁ ਭਰਪੂਰਿ ਰਹਿਆ ਸਭ ਥਾਈ ॥
359.ਮੇਰਾ ਬਿਰਹੀ ਨਾਮੁ ਮਿਲੈ ਤਾ ਜੀਵਾ ਜੀਉ ॥
360.ਮੇਰਾ ਮਨੁ ਏਕੈ ਹੀ ਪ੍ਰਿਅ ਮਾਂਗੈ ॥
361.ਮੇਰਾ ਮਨੁ ਸੰਤ ਜਨਾ ਪਗ ਰੇਨ ॥
362.ਮੇਰਾ ਮਨੁ ਸਾਧ ਜਨਾਂ ਮਿਲਿ ਹਰਿਆ ॥
363.ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥
364.ਮੇਰਾ ਮਨੁ ਰਾਮ ਨਾਮਿ ਮਨੁ ਮਾਨੀ ॥
365.ਮੇਰਾ ਮਨੁ ਰਾਮ ਨਾਮਿ ਰਸਿ ਲਾਗਾ ॥
366.ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥
367.ਮੇਰਾ ਮਨੋ ਮੇਰਾ ਮਨੁ ਰਾਤਾ ਰਾਮ ਪਿਆਰੇ ਰਾਮ ॥
368.ਮੇਰਾ ਲਾਗੋ ਰਾਮ ਸਿਉ ਹੇਤੁ ॥
369.ਮੇਰੀ ਸਖੀ ਸਹੇਲੀ ਸੁਨਹੁ ਭਾਇ ॥
370.ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥
371.ਮੇਰੀ ਪਟੀਆ ਲਿਖਹੁ ਹਰਿ ਗੋਵਿੰਦ ਗੋਪਾਲਾ ॥
372.ਮੇਰੀ ਬਹੁਰੀਆ ਕੋ ਧਨੀਆ ਨਾਉ ॥
373.ਮੇਰੀ ਮੇਰੀ ਕਿਆ ਕਰਹਿ ਪੁਤ੍ਰ ਕਲਤ੍ਰ ਸਨੇਹ ॥
374.ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥
375.ਮੇਰੇ ਮਨ ਸਰਣਿ ਪ੍ਰਭੂ ਸੁਖ ਪਾਏ ॥
376.ਮੇਰੇ ਮਨ ਸੇਵ ਸਫਲ ਹਰਿ ਘਾਲ ॥
377.ਮੇਰੇ ਮਨ ਸੋ ਪ੍ਰਭੁ ਸਦਾ ਨਾਲਿ ਹੈ ਸੁਆਮੀ ਕਹੁ ਕਿਥੈ ਹਰਿ ਪਹੁ ਨਸੀਐ ॥
378.ਮੇਰੇ ਮਨ ਹਰਿ ਸਿਉ ਲਾਗੀ ਪ੍ਰੀਤਿ ॥
379.ਮੇਰੇ ਮਨ ਹਰਿ ਹਰਿ ਗੁਨ ਕਹੁ ਰੇ ॥
380.ਮੇਰੇ ਮਨ ਹਰਿ ਹਰਿ ਰਾਮ ਨਾਮੁ ਜਪਿ ਚੀਤਿ ॥
381.ਮੇਰੇ ਮਨ ਹਰਿ ਭਜੁ ਸਭ ਕਿਲਬਿਖ ਕਾਟ ॥
382.ਮੇਰੇ ਮਨ ਕਲਿ ਕੀਰਤਿ ਹਰਿ ਪ੍ਰਵਣੇ ॥
383.ਮੇਰੇ ਮਨ ਗੁਰੁ ਅਪਣਾ ਸਾਲਾਹਿ ॥
384.ਮੇਰੇ ਮਨ ਗੁਰੁ ਗੁਰੁ ਗੁਰੁ ਸਦ ਕਰੀਐ ॥
385.ਮੇਰੇ ਮਨ ਜਪਿ ਅਹਿਨਿਸਿ ਨਾਮੁ ਹਰੇ ॥
386.ਮੇਰੇ ਮਨ ਜਪਿ ਹਰਿ ਹਰਿ ਨਾਮੁ ਸਖੇ ॥
387.ਮੇਰੇ ਮਨ ਜਪਿ ਹਰਿ ਹਰਿ ਨਾਮੁ ਮਨੇ ॥
388.ਮੇਰੇ ਮਨ ਜਪਿ ਹਰਿ ਹਰਿ ਰਾਮ ਰੰਗੇ ॥
389.ਮੇਰੇ ਮਨ ਜਪਿ ਹਰਿ ਗੁਨ ਅਕਥ ਸੁਨਥਈ ॥
390.ਮੇਰੇ ਮਨ ਜਪੁ ਜਪਿ ਹਰਿ ਨਾਰਾਇਣ ॥
391.ਮੇਰੇ ਮਨ ਜਪੁ ਜਪਿ ਜਗੰਨਾਥੇ ॥
392.ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥
393.ਮੇਰੇ ਮਨ ਪ੍ਰੀਤਿ ਚਰਨ ਪ੍ਰਭ ਪਰਸਨ ॥
394.ਮੇਰੇ ਮਨ ਭਜੁ ਹਰਿ ਹਰਿ ਨਾਮੁ ਗੁਪਾਲਾ ॥
395.ਮੇਰੇ ਮਨ ਭਜੁ ਠਾਕੁਰ ਅਗਮ ਅਪਾਰੇ ॥
396.ਮੇਰੇ ਮਨ ਮੁਖਿ ਹਰਿ ਹਰਿ ਹਰਿ ਬੋਲੀਐ ॥
397.ਮੇਰੇ ਮਨ ਰਾਮ ਨਾਮ ਨਿਤ ਗਾਵੀਐ ਰੇ ॥
398.ਮੇਰੇ ਮੋਹਨ ਸ੍ਰਵਨੀ ਇਹ ਨ ਸੁਨਾਏ ॥
399.ਮੇਰੇ ਲਾਲ ਭਲੋ ਰੇ ਭਲੋ ਰੇ ਭਲੋ ਹਰਿ ਮੰਗਨਾ ॥
400.ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ ॥
401.ਮੇਰੇ ਲਾਲਨ ਕੀ ਸੋਭਾ ॥
402.ਮੇਰੈ ਅੰਤਰਿ ਲੋਚਾ ਮਿਲਣ ਕੀ ਕਿਉ ਪਾਵਾ ਪ੍ਰਭ ਤੋਹਿ ॥
403.ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥
404.ਮੇਰੈ ਸਰਬਸੁ ਨਾਮੁ ਨਿਧਾਨੁ ॥
405.ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
406.ਮੇਰੈ ਗੁਰਿ ਮੋਰੋ ਸਹਸਾ ਉਤਾਰਿਆ ॥
407.ਮੇਰੈ ਪ੍ਰਭਿ ਸਾਚੈ ਇਕੁ ਖੇਲੁ ਰਚਾਇਆ ॥
408.ਮੇਰੈ ਮਨਿ ਸਬਦੁ ਲਗੋ ਗੁਰ ਮੀਠਾ ॥
409.ਮੇਰੈ ਮਨਿ ਚੀਤਿ ਆਏ ਪ੍ਰਿਅ ਰੰਗਾ ॥
410.ਮੇਰੈ ਮਨਿ ਤਨਿ ਪ੍ਰੇਮੁ ਨਾਮੁ ਆਧਾਰੁ ॥
411.ਮੇਰੈ ਮਨਿ ਬਾਸਿਬੋ ਗੁਰ ਗੋਬਿੰਦ ॥
412.ਮੇਰੈ ਮਨਿ ਬੈਰਾਗੁ ਭਇਆ ਜੀਉ ਕਿਉ ਦੇਖਾ ਪ੍ਰਭ ਦਾਤੇ ॥
413.ਮੇਰੈ ਮਨਿ ਮਿਸਟ ਲਗੇ ਪ੍ਰਿਅ ਬੋਲਾ ॥
414.ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥
415.ਮੇਰੈ ਮਨਿ ਰਾਮ ਨਾਮੁ ਜਪਿਓ ਗੁਰ ਵਾਕ ॥
416.ਮੇਰੋ ਸੁੰਦਰੁ ਕਹਹੁ ਮਿਲੈ ਕਿਤੁ ਗਲੀ ॥
417.ਮੇਰੋ ਬਾਪੁ ਮਾਧਉ ਤੂ ਧਨੁ ਕੇਸੌ ਸਾਂਵਲੀਓ ਬੀਠੁਲਾਇ ॥੧॥ ਰਹਾਉ ॥
418.ਮੇਰੋ ਮਨੁ ਜਤ ਕਤ ਤੁਝਹਿ ਸਮੑਾਰੈ ॥
419.ਮੇਲਿ ਲੈਹੁ ਦਇਆਲ ਢਹਿ ਪਏ ਦੁਆਰਿਆ ॥
420.ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥
421.ਮੈ ਹਰਿ ਨਾਮੈ ਹਰਿ ਬਿਰਹੁ ਲਗਾਈ ਜੀਉ ॥
422.ਮੈ ਕਾਮਣਿ ਮੇਰਾ ਕੰਤੁ ਕਰਤਾਰੁ ॥
423.ਮੈ ਗੁਣ ਗਲਾ ਕੇ ਸਿਰਿ ਭਾਰ ॥
424.ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥
425.ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥
426.ਮੈ ਪੇਖਿਓ ਰੀ ਊਚਾ ਮੋਹਨੁ ਸਭ ਤੇ ਊਚਾ ॥
427.ਮੈ ਬਉਰੀ ਮੇਰਾ ਰਾਮੁ ਭਤਾਰੁ ॥
428.ਮੈ ਬਹੁ ਬਿਧਿ ਪੇਖਿਓ ਦੂਜਾ ਨਾਹੀ ਰੀ ਕੋਊ ॥
429.ਮੈ ਬੰਦਾ ਬੈ ਖਰੀਦੁ ਸਚੁ ਸਾਹਿਬੁ ਮੇਰਾ ॥
430.ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥
431.ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥
432.ਮੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਅਠੇ ਪਹਰ ਲਗੰਨਿ ॥
433.ਮੈ ਮਨਿ ਤਨਿ ਬਿਰਹੁ ਅਤਿ ਅਗਲਾ ਕਿਉ ਪ੍ਰੀਤਮੁ ਮਿਲੈ ਘਰਿ ਆਇ ॥
434.ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥
435.ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥
436.ਮੈ ਮਨੁ ਤਨੁ ਖੋਜਿ ਖੋਜੇਦਿਆ ਸੋ ਪ੍ਰਭੁ ਲਧਾ ਲੋੜਿ ॥
437.ਮੈਲਾ ਹਰਿ ਕੇ ਨਾਮ ਬਿਨੁ ਜੀਉ ॥
438.ਮੈਲਾ ਬ੍ਰਹਮਾ ਮੈਲਾ ਇੰਦੁ ॥
439.ਮੋ ਕਉ ਇਹ ਬਿਧਿ ਕੋ ਸਮਝਾਵੈ ॥
440.ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥
441.ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ ॥
442.ਮੋਹ ਮਲਨ ਨੀਦ ਤੇ ਛੁਟਕੀ ਕਉਨੁ ਅਨੁਗ੍ਰਹੁ ਭਇਓ ਰੀ ॥
443.ਮੋਹਨ ਸਭਿ ਜੀਅ ਤੇਰੇ ਤੂ ਤਾਰਹਿ ॥
444.ਮੋਹਨ ਘਰਿ ਆਵਹੁ ਕਰਉ ਜੋਦਰੀਆ ॥
445.ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥
446.ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥
447.ਮੋਹਨੀ ਮੋਹਤ ਰਹੈ ਨ ਹੋਰੀ ॥
448.ਮੋਹਨੀ ਮੋਹਿ ਲੀਏ ਤ੍ਰੈ ਗੁਨੀਆ ॥
449.ਮੋਹਿ ਦਾਸਰੋ ਠਾਕੁਰ ਕੋ ॥
450.ਮੋਹਿ ਦੁਹਾਗਨਿ ਆਪਿ ਸੀਗਾਰੀ ॥
451.ਮੋਹਿ ਨਿਰਗੁਨ ਸਭ ਗੁਣਹ ਬਿਹੂਨਾ ॥
452.ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥
453.ਮੋਹਿ ਲਾਗਤੀ ਤਾਲਾਬੇਲੀ ॥
454.ਮੋਹੁ ਕੁਟੰਬੁ ਮੋਹੁ ਸਭ ਕਾਰ ॥
455.ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ ॥
456.ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ॥
457.ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥
458.ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥


© srigurugranth.org, a Sri Guru Granth Sahib resource, all rights reserved.
See Acknowledgements & Credits