Amirt KeertanLanguage:  Go Home

1.ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥
2.ਲਖ ਸਿਉ ਪ੍ਰੀਤਿ ਹੋਵੈ ਲਖ ਜੀਵਣੁ ਕਿਆ ਖੁਸੀਆ ਕਿਆ ਚਾਉ ॥
3.ਲਖ ਚਉਰਾਸੀਹ ਜੀਅ ਜੋਨਿ ਮਹਿ ਭ੍ਰਮਤ ਨੰਦੁ ਬਹੁ ਥਾਕੋ ਰੇ ॥
4.ਲਖ ਚਉਰਾਸੀਹ ਭ੍ਰਮਤੇ ਭ੍ਰਮਤੇ ਦੁਲਭ ਜਨਮੁ ਅਬ ਪਾਇਓ ॥੧॥
5.ਲਖ ਚੋਰੀਆ ਲਖ ਜਾਰੀਆ ਲਖ ਕੂੜੀਆ ਲਖ ਗਾਲਿ ॥
6.ਲਖ ਨੇਕੀਆ ਚੰਗਿਆਈਆ ਲਖ ਪੁੰਨਾ ਪਰਵਾਣੁ ॥
7.ਲਖ ਮਣ ਸੁਇਨਾ ਲਖ ਮਣ ਰੁਪਾ ਲਖ ਸਾਹਾ ਸਿਰਿ ਸਾਹ ॥
8.ਲਖ ਲਸਕਰ ਲਖ ਵਾਜੇ ਨੇਜੇ ਲਖ ਉਠਿ ਕਰਹਿ ਸਲਾਮੁ ॥
9.ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥
10.ਲਗੜੀਆ ਪਿਰੀਅੰਨਿ ਪੇਖੰਦੀਆ ਨਾ ਤਿਪੀਆ ॥
11.ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥
12.ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥
13.ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥
14.ਲਲਾ ਤਾ ਕੈ ਲਵੈ ਨ ਕੋਊ ॥
15.ਲਲਾ ਲਪਟਿ ਬਿਖੈ ਰਸ ਰਾਤੇ ॥
16.ਲਲਾ ਲਾਵਉ ਅਉਖਧ ਜਾਹੂ ॥
17.ਲਵੈ ਨ ਲਾਗਨ ਕਉ ਹੈ ਕਛੂਐ ਜਾ ਕਉ ਫਿਰਿ ਇਹੁ ਧਾਵੈ ॥
18.ਲਾਹਾ ਜਗ ਮਹਿ ਸੇ ਖਟਹਿ ਜਿਨ ਹਰਿ ਧਨੁ ਰਾਸਿ ॥
19.ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ॥੨੮॥
20.ਲਾਖ ਭਗਤ ਆਰਾਧਹਿ ਜਪਤੇ ਪੀਉ ਪੀਉ ॥
21.ਲਾਜ ਮਰੈ ਜੋ ਨਾਮੁ ਨ ਲੇਵੈ ॥
22.ਲਾਲ ਗੁਪਾਲ ਗੋਬਿੰਦ ਪ੍ਰਭ ਗਹਿਰ ਗੰਭੀਰ ਅਥਾਹ ॥
23.ਲਾਲ ਗੋਪਾਲ ਦਇਆਲ ਰੰਗੀਲੇ ॥
24.ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ ॥
25.ਲਾਲ ਲਾਲ ਮੋਹਨ ਗੋਪਾਲ ਤੂ ॥
26.ਲਾਲਚ ਝੂਠ ਬਿਕਾਰ ਮੋਹ ਬਿਆਪਤ ਮੂੜੇ ਅੰਧ ॥
27.ਲਾਲਚ ਝੂਠ ਬਿਖੈ ਬਿਆਧਿ ਇਆ ਦੇਹੀ ਮਹਿ ਬਾਸ ॥
28.ਲਾਲਚਿ ਅਟਿਆ ਨਿਤ ਫਿਰੈ ਸੁਆਰਥੁ ਕਰੇ ਨ ਕੋਇ ॥
29.ਲਾਲਨੁ ਰਾਵਿਆ ਕਵਨ ਗਤੀ ਰੀ ॥
30.ਲਾਲੁ ਚੋਲਨਾ ਤੈ ਤਨਿ ਸੋਹਿਆ ॥
31.ਲਾਲੈ ਆਪਣੀ ਜਾਤਿ ਗਵਾਈ ॥
32.ਲਾਲੈ ਗਾਰਬੁ ਛੋਡਿਆ ਗੁਰ ਕੈ ਭੈ ਸਹਜਿ ਸੁਭਾਈ ॥
33.ਲਿਖਿ ਲਿਖਿ ਪੜਿਆ ॥
34.ਲੂਕਿ ਕਮਾਨੋ ਸੋਈ ਤੁਮੑ ਪੇਖਿਓ ਮੂੜ ਮੁਗਧ ਮੁਕਰਾਨੀ ॥
35.ਲੂਣ ਹਰਾਮੀ ਗੁਨਹਗਾਰ ਬੇਗਾਨਾ ਅਲਪ ਮਤਿ ॥
36.ਲੇਖ ਅਸੰਖ ਲਿਖਿ ਲਿਖਿ ਮਾਨੁ ॥
37.ਲੇਖਾ ਪੜੀਐ ਹਰਿ ਨਾਮੁ ਫਿਰਿ ਲੇਖੁ ਨ ਹੋਈ ॥
38.ਲੇਖੈ ਕਤਹਿ ਨ ਛੂਟੀਐ ਖਿਨੁ ਖਿਨੁ ਭੂਲਨਹਾਰ ॥
39.ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥
40.ਲੇਪੁ ਨ ਲਾਗੋ ਤਿਲ ਕਾ ਮੂਲਿ ॥
41.ਲੈ ਫਾਹੇ ਰਾਤੀ ਤੁਰਹਿ ਪ੍ਰਭੁ ਜਾਣੈ ਪ੍ਰਾਣੀ ॥
42.ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥
43.ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥
44.ਲੋਕਨ ਕੀਆ ਵਡਿਆਈਆ ਬੈਸੰਤਰਿ ਪਾਗਉ ॥
45.ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥
46.ਲੋਕੁ ਅਵਗਣਾ ਕੀ ਬੰਨੑੈ ਗੰਠੜੀ ਗੁਣ ਨ ਵਿਹਾਝੈ ਕੋਇ ॥
47.ਲੋਭ ਲਹਰਿ ਅਤਿ ਨੀਝਰ ਬਾਜੈ ॥
48.ਲੋਭਿ ਮੋਹਿ ਮਗਨ ਅਪਰਾਧੀ ॥
49.ਲੋੜੀਦੜਾ ਸਾਜਨੁ ਮੇਰਾ ॥
50.ਲੋੜੀਦੋ ਹਭ ਜਾਇ ਸੋ ਮੀਰਾ ਮੀਰੰਨ ਸਿਰਿ ॥


© srigurugranth.org, a Sri Guru Granth Sahib resource, all rights reserved.
See Acknowledgements & Credits